ਮਾਡਲ ਨੇ ਕਾਤਿਲਾਨਾ ਅੰਦਾਜ਼ ''ਚ ਦਿੱਤੇ ਪੋਜ਼, ਤਸਵੀਰਾਂ ਦੇਖ ਤੁਸੀਂ ਵੀ ਹੋਵੋਗੇ ਮਦਹੋਸ਼

1/13/2018 5:07:28 PM

ਮੁੰਬਈ(ਬਿਊਰੋ)— ਅਮਰੀਕੀ ਮਾਡਲ ਤੇ ਅਦਾਕਾਰਾ ਐਮਿਲੀ ਰਾਜਤਕੋਵਸਕੀ ਨੇ ਮਾਡਲਿੰਗ 'ਚ ਕਾਫੀ ਪ੍ਰਸਿੱਧੀ ਖੱਟੀ ਹੈ। ਐਮਿਲੀ ਆਪਣੀ ਹੌਟ ਫਿੱਗਰ ਤੇ ਨਿਊਡ ਤਸਵੀਰਾਂ ਕਾਰਨ ਹਮੇਸ਼ਾ ਸੁਰਖੀਆਂ 'ਚ ਰਹਿੰਦੀ ਹੈ। ਉਨ੍ਹਾਂ ਨੇ ਹਾਲ ਹੀ 'ਚ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਬੋਲਡ ਲੱਗ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਉਨ੍ਹਾਂ ਨੇ ਬੇਹੱਦ ਕਾਤਿਲਾਨਾ ਅੰਦਾਜ਼ 'ਚ ਪੋਜ਼ ਦਿੱਤੇ ਹਨ, ਜਿਸ ਨੂੰ ਦੇਖ ਹਰ ਕੋਈ ਮਦਹੋਸ਼ ਹੋ ਜਾਵੇ।

PunjabKesari

ਜਾਣਕਾਰੀ ਮੁਤਾਬਕ ਐਮਿਲੀ ਨਿਊਡ ਤੇ ਬੋਲਡ ਫੋਟੋਸ਼ੂਟ ਲਈ ਕਾਫੀ ਮਸ਼ਹੂਰ ਹੈ। ਹਮੇਸ਼ਾ ਹੀ ਉਹ ਆਪਣੀਆਂ ਬੋਲਡ ਤਸਵੀਰਾਂ ਨਾਲ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ।

PunjabKesari

ਐਮਿਲੀ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ।

PunjabKesari

ਉਹ ਆਪਣੀਆਂ ਬੋਲਡ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕਰਦੀ ਰਹਿੰਦੀ ਹੈ।

PunjabKesari PunjabKesari PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News