ਸੋਸ਼ਲ ਮੀਡੀਆ ''ਤੇ ਈਸ਼ਾ ਗੁਪਤਾ ਨੇ ਆਪਣੀਆਂ ਹੌਟ ਤਸਵੀਰਾਂ ਨਾਲ ਮੁੜ ਲੁੱਟੀ ਲਾਈਮਲਾਈਟ

10/9/2018 4:44:51 PM

ਮੁੰਬਈ (ਬਿਊਰੋ)— ਬਾਲੀਵੁੱਡ ਅਦਾਕਾਰਾ ਈਸ਼ਾ ਗੁਪਤਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ।

PunjabKesari

ਈਸ਼ਾ ਦੀਆਂ ਇਹ ਤਸਵੀਰਾਂ ਫੈਨਜ਼ ਵਲੋਂ ਕਾਫੀ ਪਸੰਦ ਕੀਤੀ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਈਸ਼ਾ ਗੁਪਤਾ ਕਈ ਵਾਰ ਅਜਿਹੇ ਫੋਟੋਸ਼ੂਟ ਕਰਵਾ ਚੁੱਕੀ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਵੀ ਹੋ ਚੁੱਕਾ ਹੈ।

PunjabKesari

ਖਬਰਾਂ ਦੀ ਮੰਨੀਏ ਤਾਂ ਇਨ੍ਹੀਂ ਦਿਨੀਂ ਈਸ਼ਾ ਗੁਪਤਾ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਹਾਰਦਿਕ ਪੰਡਯਾ ਨੂੰ ਡੇਟ ਕਰ ਰਹੀ ਹੈ ਪਰ ਦੋਵਾਂ ਨੇ ਹਾਲੇ ਤੱਕ ਇਸ ਗੱਲ 'ਤੇ ਕੋਈ ਬਿਆਨ ਨਹੀਂ ਦਿੱਤਾ ਹੈ।

PunjabKesari

ਦੋਵਾਂ ਨੂੰ ਅਕਸਰ ਹੀ ਇਕੱਠੇ ਦੇਖਿਆ ਜਾਂਦਾ ਹੈ। ਦੱਸਣਯੋਗ ਹੈ ਕਿ ਈਸ਼ਾ ਗੁਪਤਾ ਪੇਸ਼ੇ ਤੋਂ ਇਕ ਬਿਹਤਰੀਨ ਅਦਾਕਾਰਾ ਤੇ ਮਾਡਲ ਹੈ।

PunjabKesari

ਉਸ ਨੇ ਆਪਣੀਆਂ ਅਦਾਵਾਂ ਦੇ ਬਲਬੂਤੇ ਸਾਲ 2007 'ਚ ਮਿਸ ਇੰਟਰਨੈਸ਼ਨਲ ਦਾ ਐਵਾਰਡ ਆਪਣੇ ਨਾਂ ਕੀਤਾ ਸੀ।

PunjabKesari

ਫਿਰ ਈਸ਼ਾ ਨੇ ਬਾਲੀਵੁੱਡ 'ਚ ਕਦਮ ਰੱਖਿਆ ਤੇ 'ਜੰਨਤ', 'ਰਾਜ਼ 3 ਡੀ', 'ਬੇਬੀ' ਤੇ 'ਬਾਦਸ਼ਾਹੋ' ਵਰਗੀਆਂ ਫਿਲਮਾਂ 'ਚ ਅਦਾਕਾਰੀ ਕਰਕੇ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾਇਆ।

PunjabKesari

ਇਸ ਤੋਂ ਬਾਅਦ ਉਸ ਨੇ ਬੈਸਟ ਫੀਮੇਲ ਡੈਬਿਊ ਦਾ ਐਵਾਰਡ ਵੀ ਜਿੱਤਿਆ।

PunjabKesari PunjabKesari PunjabKesari PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News