ਦੇਖੋ ਈਸ਼ਾ ਗੁਪਤਾ ਦੀਆਂ ਹੌਟ ਤਸਵੀਰਾਂ, ਖੂਬਸੂਰਤ ਅੰਦਾਜ਼ ਵਧਾਵੇਗਾ ਧੜਕਨਾਂ

9/28/2018 4:49:01 PM

ਮੁੰਬਈ (ਬਿਊਰੋ)— ਬਾਲੀਵੁੱਡ ਅਦਾਕਾਰਾ ਈਸ਼ਾ ਗੁਪਤਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ।

PunjabKesari

ਉਸ ਨੇ ਇਸ ਦੀਆਂ ਕੁਝ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ। ਈਸ਼ਾ ਦੀਆਂ ਇਹ ਤਸਵੀਰਾਂ ਫੈਨਜ਼ ਵਲੋਂ ਕਾਫੀ ਪਸੰਦ ਕੀਤੀ ਜਾ ਰਹੀਆਂ ਹਨ।

PunjabKesari

ਇਸ ਤੋਂ ਪਹਿਲਾਂ ਵੀ ਈਸ਼ਾ ਗੁਪਤਾ ਕਈ ਵਾਰ ਅਜਿਹੇ ਫੋਟੋਸ਼ੂਟ ਕਰਵਾ ਚੁੱਕੀ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਵੀ ਹੋ ਚੁੱਕਾ ਹੈ।

PunjabKesari

ਖਬਰਾਂ ਦੀ ਮੰਨੀਏ ਤਾਂ ਇਨ੍ਹੀਂ ਦਿਨੀਂ ਈਸ਼ਾ ਗੁਪਤਾ ਭਾਰਤੀ ਕ੍ਰਿਕਟ ਟੀਮ ਦੇ ਖਿਡਾਰੀ ਹਾਰਦਿਕ ਪੰਡਯਾ ਨੂੰ ਡੇਟ ਕਰ ਰਹੀ ਹੈ ਪਰ ਦੋਵਾਂ ਨੇ ਹਾਲੇ ਤੱਕ ਇਸ ਗੱਲ 'ਤੇ ਕੋਈ ਬਿਆਨ ਨਹੀਂ ਦਿੱਤਾ।

PunjabKesari

ਦੋਵਾਂ ਨੂੰ ਅਕਸਰ ਹੀ ਇਕੱਠੇ ਦੇਖਿਆ ਜਾਂਦਾ ਹੈ। ਦੱਸਣਯੋਗ ਹੈ ਕਿ ਈਸ਼ਾ ਗੁਪਤਾ ਪੇਸ਼ੇ ਤੋਂ ਇਕ ਬਿਹਤਰੀਨ ਅਦਾਕਾਰਾ ਤੇ ਮਾਡਲ ਹੈ।

PunjabKesari

ਉਸ ਨੇ ਆਪਣੀਆਂ ਅਦਾਵਾਂ ਦੇ ਬਲਬੂਤੇ ਸਾਲ 2007 'ਚ ਮਿਸ ਇੰਟਰਨੈਸ਼ਨਲ ਦਾ ਐਵਾਰਡ ਆਪਣੇ ਨਾਂ ਕੀਤਾ ਸੀ।

PunjabKesari

ਫਿਰ ਈਸ਼ਾ ਨੇ ਬਾਲੀਵੁੱਡ 'ਚ ਕਦਮ ਰੱਖਿਆ ਤੇ 'ਜੰਨਤ', 'ਰਾਜ਼ 3 ਡੀ', 'ਬੇਬੀ' ਤੇ 'ਬਾਦਸ਼ਾਹੋ' ਵਰਗੀਆਂ ਫਿਲਮਾਂ 'ਚ ਅਦਾਕਾਰੀ ਕਰਕੇ ਦਰਸ਼ਕਾਂ ਨੂੰ ਆਪਣਾ ਦੀਵਾਨਾ ਬਣਾਇਆ।

PunjabKesari

ਇਸ ਤੋਂ ਬਾਅਦ ਉਸ ਨੇ ਬੈਸਟ ਫੀਮੇਲ ਡੈਬਿਊ ਦਾ ਐਵਾਰਡ ਵੀ ਜਿੱਤਿਆ।

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News