ਗੁਰਬਾਜ਼ ਗਰੇਵਾਲ ਦਾ ਇਹ ਨਵਾਂ ਵੀਡੀਓ ਹੋਇਆ ਵਾਇਰਲ, ਲੁੱਟ ਰਿਹੈ ਦਰਸ਼ਕਾਂ ਦੇ ਦਿਲ

9/8/2020 10:29:50 AM

ਜਲੰਧਰ (ਬਿਊਰੋ) - ਸਟਾਰ ਕਿੱਡ ਗੁਰਬਾਜ਼ ਗਰੇਵਾਲ ਆਪਣੀ ਕਿਊਟਸ ਵੀਡੀਓਜ਼ ਕਰਕੇ ਸੋਸ਼ਲ ਮੀਡੀਆ 'ਤੇ ਛਾਇਆ ਰਹਿੰਦਾ ਹੈ। ਗਿੱਪੀ ਗਰੇਵਾਲ ਦੇ ਸਭ ਤੋਂ ਛੋਟੇ ਬੇਟੇ ਗੁਰਬਾਜ਼ ਦਾ ਨਵਾਂ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ‘ਚ ਗੁਰਬਾਜ਼ ਖਿੜਕੀ ਦੇ ਲਾਕ ਨੂੰ ਖੋਲਦਾ ਹੋਇਆ ਦਿਖਾਈ ਦੇ ਰਿਹਾ ਹੈ । ਗਿੱਪੀ ਗਰੇਵਾਲ ਗੁਰਬਾਜ਼ ਦੇ ਗੱਲਾਂ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਗੁਰਬਾਜ਼ ਵੀ ਗਿੱਪੀ ਗਰੇਵਾਲ ਦੀ ਆਵਾਜ਼ ਸੁਣ ਕੇ ਕੈਮਰੇ ਵੱਲ ਦੇਖ ਕੇ ਹੱਸਦਾ ਹੋਇਆ ਨਜ਼ਰ ਆ ਰਿਹਾ ਹੈ। ਦਰਸ਼ਕਾਂ ਨੂੰ ਇਹ ਵੀਡੀਓ ਖ਼ੂਬ ਪਸੰਦ ਆ ਰਹੀ ਹੈ। 

 
 
 
 
 
 
 
 
 
 
 
 
 
 

❤️❤️❤️ #gurbaazgrewal #gippygrewal #family #humblekids #cute #reels #reel #reelitfeelit #reel

A post shared by Humble Kids Official (@humblekids_) on Sep 7, 2020 at 9:49am PDT

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਗਿੱਪੀ ਗਰੇਵਾਲ ਆਪਣੇ ਪੁੱਤਰਾਂ ਦੀਆਂ ਤਸਵੀਰਾਂ ਤੇ ਵੀਡੀਓਜ਼ ਦਰਸ਼ਕਾਂ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। 

 
 
 
 
 
 
 
 
 
 
 
 
 
 

#funtime #shindagrewal #ekomgrewal #gurbaazgrewal #humblekids

A post shared by Humble Kids Official (@humblekids_) on Sep 5, 2020 at 9:10pm PDT

ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ‘ਚ ਕਾਫ਼ੀ ਸਰਗਰਮ ਹਨ। ਉਹ ਬਹੁਤ ਜਲਦ ਆਪਣੀ ਨਵੀਂ ਮਿਊਜ਼ਿਕ ਐਲਬਮ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਇਸ ਸਾਲ ਉਹ ‘ਇੱਕ ਸੰਧੂ ਹੁੰਦਾ ਸੀ’ ਫ਼ਿਲਮ ‘ਚ ਨਜ਼ਰ ਆਏ ਸਨ।
 

 
 
 
 
 
 
 
 
 
 
 
 
 
 

#fatherson #familytime #family @gippygrewal #ekomgrewal #shindagrewal #humblekids #gippygrewal

A post shared by Humble Kids Official (@humblekids_) on Sep 7, 2020 at 9:00pm PDTਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News