ਗੁਰਲੇਜ ਅਖਤਰ ਅਤੇ ਕੁਲਵਿੰਦਰ ਕੈਲੀ ਦੇ ਨਕਸ਼ੇ ਕਦਮ ''ਚ ਚੱਲ ਰਿਹੈ ਪੁੱਤਰ ਦਾਨਵੀਰ

6/1/2020 3:47:23 PM

ਜਲੰਧਰ (ਬਿਊਰੋ) — ਆਪਣੀ ਬੁਲੰਦ ਆਵਾਜ਼ ਦੇ ਸਦਕਾ ਸੰਗੀਤ ਜਗਤ 'ਚ ਦਿਨ ਦੁੱਗਣੀ ਰਾਤ ਚੋਗਣੀ ਤਰੱਕੀ ਕਰਨ ਵਾਲੀ ਗਾਇਕਾ ਗੁਰਲੇਜ ਅਖਤਰ ਅਤੇ ਗਾਇਕ ਕੁਲਵਿੰਦਰ ਕੈਲੀ ਦੇ ਪੁੱਤਰ ਦਾਨਵੀਰ ਸਿੰਘ ਵੀ ਮਾਂ-ਬਾਪ ਦੇ ਨਕਸ਼ੇ ਕਦਮਾਂ 'ਤੇ ਚੱਲ ਰਿਹਾ ਹੈ। ਜੀ ਹਾਂ ਗੁਰਲੇਜ ਅਖਤਰ ਦਾ ਪੁੱਤਰ ਗਾਇਕੀ ਦੇ ਖੇਤਰ 'ਚ ਨਿੱਤਰ ਚੁੱਕਾ ਹੈ। ਗੁਰਲੇਜ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਹਾਲ ਹੀ 'ਚ ਇੱਕ ਪੋਸਟਰ ਸਾਂਝਾ ਕੀਤਾ ਹੈ, ਜਿਸ 'ਚ ਦਾਨਵੀਰ ਪੂਰੀ ਤਰ੍ਹਾਂ ਸਿੱਖੀ ਸਰੂਪ 'ਚ ਨਜ਼ਰ ਆ ਰਿਹਾ ਹੈ। ਦਰਅਸਲ ਦਾਨਵੀਰ ਨਾਲ ਉਨ੍ਹਾਂ ਦੇ ਪਿਤਾ ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਵੀ ਇਸ ਧਾਰਮਿਕ ਗੀਤ 'ਚ ਨਜ਼ਰ ਆਉਣਗੇ। ਇਸ ਧਾਰਮਿਕ ਗੀਤ ਨੂੰ ਸੰਗੀਤ ਬੀਟ ਬ੍ਰੇਕਰ ਨੇ ਦਿੱਤਾ ਹੈ, ਜਿਸ ਦਾ ਵੀਡੀਓ ਰਣਜੀਤ ਉੱਪਲ ਵੱਲੋਂ ਤਿਆਰ ਕੀਤਾ ਗਿਆ ਹੈ।
PunjabKesari
ਇਸ ਤੋਂ ਪਹਿਲਾਂ ਦੀ ਗੱਲ ਕੀਤੀ ਜਾਵੇ ਤਾਂ ਕੁਲਵਿੰਦਰ ਕੈਲੀ ਅਤੇ ਗੁਰਲੇਜ ਅਖਤਰ ਦੀ ਜੋੜੀ ਨੇ ਕਈ ਹਿੱਟ ਗੀਤ ਸੰਗੀਤ ਜਗਤ ਦੀ ਝੋਲੀ 'ਚ ਪਾਏ ਹਨ। ਗੁਰਲੇਜ ਅਖਤਰ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਬੁਲੰਦ ਆਵਾਜ਼ ਦੀ ਮਾਲਕ ਇਸ ਗਾਇਕਾ ਨੇ ਪੰਜਾਬ ਦੇ ਲੱਗਪਗ ਹਰ ਗਾਇਕ ਨਾਲ ਗੀਤ ਗਾਏ ਹਨ।

 
 
 
 
 
 
 
 
 
 
 
 
 
 

Daseyo janab thoda kehda pind e aa😂😂😂masti time with @singh.daanveer @kulwinder_kally ❤️❤️

A post shared by Gurlej Akhtar (@gurlejakhtarmusic) on May 30, 2020 at 11:44am PDT

 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News