ਗੁਰੂ ਰੰਧਾਵਾ ਨੇ ਸ਼ੇਅਰ ਕੀਤੀ ਸਲਮਾਨ ਖਾਨ ਨਾਲ ਇਹ ਤਸਵੀਰ

11/5/2019 9:32:43 AM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਗੁਰੂ ਰੰਧਾਵਾ ਨੇ ਆਪਣੇ ਇੰਸਟਾਗ੍ਰਾਮ 'ਤੇ ਬਹੁਤ ਹੀ ਖਾਸ ਤਸਵੀਰ ਸਾਂਝੀ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ। ਦਰਅਸਲ, ਗੁਰੂ ਰੰਧਾਵਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖਾਨ ਨਾਲ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਗੁਰੂ ਰੰਧਾਵਾ ਤੇ ਸਲਮਾਨ ਖਾਨ ਕਾਫੀ ਖੁਸ਼ ਨਜ਼ਰ ਆ ਰਹੇ ਹਨ।

 

 
 
 
 
 
 
 
 
 
 
 
 
 
 

Hi Jacky jacky @jacquelinef143 😍

A post shared by Guru Randhawa (@gururandhawa) on Nov 4, 2019 at 5:32am PST

ਇਸ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਕ ਵੀਡੀਓ ਵੀ ਸਾਂਝਾ ਕੀਤਾ ਹੈ, ਜਿਸ 'ਚ ਉਹ ਫਿਲਮ 'ਦਬੰਗ 3' ਦੀ ਸਟਾਰ ਕਾਸਟ ਨਾਲ ਨਜ਼ਰ  ਆ ਰਹੇ ਹਨ। ਇਸ ਵੀਡੀਓ 'ਚ ਗੁਰੂ ਰੰਧਾਵਾ, ਸਲਮਾਨ ਖਾਨ ਤੇ ਸੋਨਾਕਸ਼ੀ ਸਿਨ੍ਹਾ ਸਮੇਤ ਬਾਕੀ ਕਲਾਕਾਰ ਵੀ ਸ਼ਾਹਰੁਖ ਖਾਨ ਨੂੰ ਬਰਥਡੇਅ ਵਿਸ਼ ਕਰਦੇ ਹੋਏ ਨਜ਼ਰ ਆ ਰਹੇ ਹਨ।

 
 
 
 
 
 
 
 
 
 
 
 
 
 

Sir @beingsalmankhan ❤️

A post shared by Guru Randhawa (@gururandhawa) on Nov 3, 2019 at 4:29am PST


ਦੱਸਣਯੋਗ ਹੈ ਕਿ ਹਾਲ ਹੀ 'ਚ ਬਾਲੀਵੁੱਡ ਫਿਲਮ 'ਉਜੜੇ ਚਮਨ' 'ਚ ਉਨ੍ਹਾਂ ਦਾ ਆਉਟ 'ਫਿੱਟ ਤੇਰੀ ਮੁਟਿਆਰੇ' ਸੁਣਨ ਨੂੰ ਮਿਲਿਆ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

 
 
 
 
 
 
 
 
 
 
 
 
 
 

Wishing sir @iamsrk a very happy birthday from team #dabangg @beingsalmankhan sir @jacquelinef143 @shahdaisy @sohailkhanofficial @aslisona @manieshpaul @jordy_patel @aadu_adil @aaysharma @imkamaalkhan

A post shared by Guru Randhawa (@gururandhawa) on Nov 2, 2019 at 1:06pm PDTਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News