ਦਿਲਕਸ਼ ਤਸਵੀਰਾਂ ਨਾਲ ਸਜੀ ਹੈ ਪ੍ਰਿਅੰਕਾ ਤੇ ਨਿੱਕ ਦੇ ਵਿਆਹ ਦੀ ਵੈਡਿੰਗ ਐਲਬਮ

12/1/2019 11:03:10 AM

ਮੁੰਬਈ(ਬਿਊਰੋ)- ਪ੍ਰਿਅੰਕਾ ਚੋਪੜਾ ਅਤੇ ਨਿੱਕ ਜੋਨਸ ਅੱਜ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾ ਰਹੇ ਹਨ। ਹਾਲ ਹੀ ਵਿਚ ਪ੍ਰਿਅੰਕਾ ਚੋਪੜਾ ਅਤੇ ਨਿੱਕ ਜੋਨਸ ਦੇ ਘਰ ਇਕ ਨੰਨ੍ਹੇ ਮਹਿਮਾਨ ਦੀ ਐਂਟਰੀ ਹੋਈ ਸੀ, ਜਿਸ ਦਾ ਖੁਲਾਸਾ ਪ੍ਰਿਅੰਕਾ ਚੋਪੜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਨਾਲ ਕੀਤਾ ਸੀ। ਦਰਅਸਲ, ਉਹ ਕੋਈ ਹੋਰ ਨਹੀਂ ਸਗੋਂ ਇਕ ਪੱਪੀ ਸੀ, ਜੋ ਪ੍ਰਿਅੰਕਾ ਨੇ ਨਿੱਕ ਜੋਨਸ ਨੂੰ ਗਿਫਟ ਕੀਤਾ ਸੀ।  
PunjabKesari
ਨਿੱਕ ਜੋਨਸ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਸ ਦੇ ਬਾਰੇ ਵਿਚ ਇਕ ਵੀਡੀਓ ਸ਼ੇਅਰ ਕੀਤਾ ਸੀ। ਅੱਜ ਉਨ੍ਹਾਂ ਦੇ ਵਿਆਹ ਦੀ ਵਰ੍ਹੇਗੰਢ ਮੌਕੇ ’ਤੇ ਅਸੀਂ ਤੁਹਾਡੇ ਨਾਲ ਪ੍ਰਿਅੰਕਾ ਚੋਪੜਾ ਅਤੇ ਨਿੱਕ ਜੋਨਸ ਦੇ ਵਿਆਹ ਦੀ ਐਲਬਮ ਦੀਆਂ ਕੁਝ ਰੋਮਾਂਟਿਕ ਤਸਵੀਰਾਂ ਸ਼ੇਅਰ ਕਰਨ ਜਾ ਰਹੇ ਹਾਂ। ਜੋ ਸੋਸ਼ਲ ਮੀਡੀਆ ’ਤੇ ਸਭ ਤੋਂ ਜ਼ਿਆਦਾ ਪਸੰਦ ਕੀਤੀਆਂ ਗਈਆਂ ਸਨ।
PunjabKesari
ਦੱਸ ਦੇਈਏ ਕਿ ਪ੍ਰਿਅੰਕਾ ਚੋਪੜਾ ਅਤੇ ਨਿੱਕ ਜੋਨਸ ਦਾ ਵਿਆਹ ਪਿਛਲੇ ਸਾਲ ਹੋਇਆ ਸੀ ।  ਜੋਧਪੁਰ ਦੇ ਉਂਮੇਦ ਭਵਨ ਪੈਲੇਸ ਵਿਚ 30 ਨਵਬੰਰ ਨੂੰ ਮਹਿੰਦੀ, 1 ਦਸੰਬਰ ਨੂੰ ਈਸਾਈ ਰੀਤੀ-ਰਿਵਾਜ਼ ਨਾਲ ਵਿਆਹ ਅਤੇ 2 ਦਸੰਬਰ ਨੂੰ ਦੋਵਾਂ ਨੇ ਹਿੰਦੂ ਰੀਤੀ-ਰਿਵਾਜ਼ ਨਾਲ ਸੱਤ ਫੇਰੇ ਲਏ ਸਨ।
PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesariਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News