ਪੰਜਾਬੀ ਗਾਇਕ ਹਰਫ ਚੀਮਾ ਬੱਝੇ ਵਿਆਹ ਦੇ ਬੰਧਨ ''ਚ (ਦੇਖੋ ਤਸਵੀਰਾਂ)

2/25/2019 8:29:41 PM

ਜਲੰਧਰ (ਬਿਊਰੋ)— ਪੰਜਾਬੀ ਗਾਇਕ ਹਰਫ ਚੀਮਾ ਅੱਜ ਵਿਆਹ ਦੇ ਬੰਧਨ 'ਚ ਬੱਝ ਗਏ ਹਨ। ਹਰਫ ਚੀਮਾ ਦੇ ਵਿਆਹ 'ਚ ਕਈ ਮਸ਼ਹੂਰ ਪੰਜਾਬੀ ਗਾਇਕਾਂ ਨੇ ਸ਼ਿਰਕਤ ਕੀਤੀ।

PunjabKesari

ਕੁਝ ਗਾਇਕਾਂ ਨੇ ਨਵੀਂ ਵਿਆਹੀ ਜੋੜੀ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

PunjabKesari

ਦੱਸਣਯੋਗ ਹੈ ਕਿ ਹਰਫ ਚੀਮਾ 'ਹੰਝੂ', 'ਜੁਦਾ', 'ਯਾਰੀਆਂ' ਤੇ 'ਗੱਲਬਾਤ' ਵਰਗੇ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਹਨ।

PunjabKesari

ਹਰਫ ਦਾ ਆਖਰੀ ਰਿਲੀਜ਼ ਹੋਇਆ ਗੀਤ 'ਗੱਲਬਾਤ' ਹੈ, ਜਿਸ ਨੂੰ ਯੂਟਿਊਬ 'ਤੇ 11 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News