ਤਾਜ਼ਾ-ਤਰੀਨ ਤਸਵੀਰਾਂ ਨਾਲ ਹਿਨਾ ਖਾਨ ਮੁੜ ਸੁਰਖੀਆਂ ''ਚ

3/27/2019 2:22:13 PM

ਜਲੰਧਰ (ਬਿਊਰੋ)— ਅਦਾਕਾਰਾ ਹਿਨਾ ਖਾਨ ਅਕਸਰ ਹੀ ਆਪਣੇ ਗਲੈਮਰ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।

PunjabKesari
ਇਹ ਤਸਵੀਰਾਂ ਉਸ ਦੇ ਨਵੇਂ ਸ਼ੂਟ ਦੀਆਂ ਹਨ। ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਕਾਫੀ ਗਲੈਮਰਸ ਲੱਗ ਰਹੀ ਹੈ। ਉਸ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

PunjabKesari
ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਨੇ ਪੀਚ ਕਲਰ ਦਾ ਲਹਿੰਗਾ ਪਾਇਆ ਹੋਇਆ ਹੈ।

PunjabKesari
ਜਿਸ 'ਚ ਉਹ ਕਾਫੀ ਸ਼ਾਨਦਾਰ ਲੱਗ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀਆਂ ਹਨ।

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News