ਨਿਊਯਾਰਕ ''ਚ ਮਸਤੀ ਦੇ ਮੂਡ ''ਚ ਦਿਸੀ ਹਿਨਾ ਖਾਨ, ਦੇਖੋ ਤਸਵੀਰਾਂ
8/18/2019 5:11:29 PM
ਮੁੰਬਈ(ਬਿਊਰੋ)— 'ਯੇ ਰਿਸ਼ਤਾ ਕਿਆ ਕਹਿਲਾਤਾ ਹੈ' ਤੇ 'ਕਸੌਟੀ ਜ਼ਿੰਦਗੀ ਕੀ' ਵਰਗੇ ਟੀ. ਵੀ. ਸੀਰੀਅਲਸ 'ਚ ਆਪਣੀ ਵਧੀਆ ਐਕਟਿੰਗ ਨਾਲ ਮਸ਼ਹੂਰ ਹੋਈ ਹਿਨਾ ਖਾਨ ਇਨ੍ਹੀਂ ਦਿਨੀਂ ਆਪਣੇ ਬੁਆਏਫਰੈਂਡ ਰੌਕੀ ਨਾਲ ਨਿਊਯਾਰਕ 'ਚ ਆਪਣੀ ਛੁੱਟੀਆਂ ਮਨਾ ਰਹੀ ਹੈ।

ਇਸ ਦੌਰਾਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

ਫੈਨਜ਼ ਵੱਲੋਂ ਹਿਨਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ।

ਤਸਵੀਰਾਂ 'ਚ ਹਿਨਾ ਖਾਨ ਕਾਫੀ ਗਲੈਮਰਸ ਨਜ਼ਰ ਆ ਰਹੀ ਹੈ।

ਹਿਨਾ ਜਲਦ ਹੀ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਹਿਨਾ ਇਨ੍ਹੀਂ ਦਿਨੀਂ ਆਪਣੀ ਫਿਲਮ 'ਲਾਈਨਸ' ਦੀ ਤਿਆਰੀ ਕਰ ਰਹੀ ਹੈ।


ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ
Related News
11 hours ago
ਸ਼ੈਰੀ ਮਾਨ ਨੇ ਆਪਣੀ ਪਤਨੀ ਨਾਲ ਪੋਸਟ ਸਾਂਝੀ ਕਰ ਦਿੱਤੀ ਨਵੇਂ ਸਾਲ ਦੀ ਵਧਾਈ, ਹੱਸਦੇ ਹੋਏ ਕਹੀ ਇਹ ਗੱਲ...
