ਸੋਸ਼ਲ ਮੀਡੀਆ ''ਤੇ ਛਾਇਆ ਹੀਨਾ ਖਾਨ ਦਾ ਖੂਬਸੂਰਤ ਲੁੱਕ
6/20/2019 4:02:43 PM
ਜਲੰਧਰ (ਬਿਊਰੋ)— ਟੀ.ਵੀ. ਅਦਾਕਾਰਾ ਹੀਨਾ ਖਾਨ ਅਕਸਰ ਹੀ ਆਪਣੇ ਗਲੈਮਰ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਹੀਨਾ ਖਾਨ ਲੇਟੈਸਟ ਫੋਟੋ
ਇਹ ਤਸਵੀਰਾਂ ਉਸ ਦੇ ਨਵੇਂ ਸ਼ੂਟ ਦੀਆਂ ਹਨ। ਇਨ੍ਹਾਂ ਤਸਵੀਰਾਂ 'ਚ ਹੀਨਾ ਖਾਨ ਕਾਫੀ ਗਲੈਮਰਸ ਲੱਗ ਰਹੀ ਹੈ। ਉਸ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਇਸ ਲੁੱਕ 'ਚ ਹੀਨਾ ਖਾਨ ਕਾਫੀ ਸ਼ਾਨਦਾਰ ਲੱਗ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀਆਂ ਹਨ।
ਦੱਸਣਯੋਗ ਹੈ ਕਿ ਹੀਨਾ ਖਾਨ ਨੂੰ ਸਟਾਰ ਪਲੱਸ ਦੇ ਸ਼ੋਅ 'ਕਸੌਟੀ ਜ਼ਿੰਦਗੀ ਕੀ' ਦੀ ਸ਼ੂਟਿੰਗ 'ਚ ਦੇਖਿਆ ਜਾ ਚੁਕਿਆ ਹੈ। ਸ਼ੋਅ 'ਚ ਉਸ ਨੇ ਕੋਮੋਲਿਕਾ ਦਾ ਕਿਰਦਾਰ ਨਿਭਾਇਆ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ