Pics : ਸੋਸ਼ਲ ਮੀਡੀਆ ''ਤੇ ਵਾਇਰਲ ਹੋਇਆ ਜੈਕਲੀਨ ਦਾ ਕਿਊਟ ਅੰਦਾਜ਼

9/15/2018 10:53:16 AM

ਮੁੰਬਈ(ਬਿਊਰੋ)— ਅਦਾਕਾਰਾ ਜੈਕਲੀਨ ਫਰਨਾਂਡਿਜ਼ ਬਾਲੀਵੁੱਡ ਦੀ ਅਜਿਹੀ ਅਦਾਕਾਰਾ ਹੈ, ਜਿਨ੍ਹਾਂ ਨੂੰ ਫਿਟਨੈੱਸ ਅਤੇ ਹੌਟਨੈੱਸ ਲਈ ਵੀ ਜਾਣਿਆ ਜਾਂਦਾ ਹੈ। ਰੈੱਡ ਕਾਰਪੈੱਟ ਤੋਂ ਲੈ ਕੇ ਹਰ ਤਰ੍ਹਾਂ ਦੇ ਈਵੈਂਟ 'ਚ ਉਹ ਬੇਹੱਦ ਗਲੈਮਰਸ ਅਤੇ ਖੂਬਸੂਰਤ ਨਜ਼ਰ ਆਉਂਦੀ ਹੈ।

PunjabKesari

ਹਾਲ ਹੀ 'ਚ ਜੈਕਲੀਨ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ 'ਚ ਉਸ ਫੁੱਲ ਫੜ੍ਹ ਕੇ ਬੇਹੱਦ ਕਿਊਟ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

PunjabKesari

ਇਸ ਲੁੱਕ 'ਚ ਜੈਕਲੀਨ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ। ਉਸ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

PunjabKesari
ਦੱਸਣਯੋਗ ਹੈ ਕਿ ਜੈਕਲੀਨ ਸ਼੍ਰੀਲੰਕਾ ਦੀ ਅਦਾਕਾਰਾ ਹੋਣ ਦੇ ਨਾਲ–ਨਾਲ ਸਾਬਕਾ ਮਾਡਲ ਅਤੇ ਮਿਸ ਸ਼੍ਰੀਲੰਕਾ ਯੂਨੀਵਰਸ ਦੀ ਜੇਤੂ ਵੀ ਹੈ।

PunjabKesari

ਫਿਲਮਾਂ ਤੋਂ ਇਲਾਵਾ ਉਹ ਸਟੇਜ ਸ਼ੋਅ 'ਚ ਵੀ ਹਿੱਸਾ ਲੈਂਦੀ ਹੈ। ਇਸ ਦੇ ਨਾਲ ਹੀ ਜੈਕਲੀਨ ਕਈ ਬ੍ਰਾਂਡਸ ਨੂੰ ਐਡੋਰਸ ਵੀ ਕਰਦੀ ਹੈ।

PunjabKesari

ਜੈਕਲੀਨ ਸੋਸ਼ਲ ਪਲੇਟਫਾਰਮ 'ਤੇ ਵੀ ਬੇਹੱਦ ਐਕਟਿਵ ਰਹਿੰਦੀ ਹੈ। ਫਿਲਮਾਂ 'ਚ ਆਉਣ ਤੋਂ ਪਹਿਲਾਂ ਉਹ ਟੀ. ਵੀ. ਸ਼ੋਅ ਹੋਸਟ ਕਰ ਚੁੱਕੀ ਹੈ।

PunjabKesari

ਟੀ. ਵੀ. ਰਿਪੋਰਟਿੰਗ ਕਰਦੇ ਸਮੇਂ ਹੀ ਉਸ ਨੂੰ ਮਾਡਲਿੰਗ ਦੇ ਆਫਰ ਆਉਣ ਲੱਗੇ ਸਨ, ਜਿਸ ਨਾਲ ਉਸ ਨੇ ਫਿਲਮਾਂ ਵੱਲ ਰੁਖ ਮੋੜ ਲਿਆ।

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News