ਸਾੜ੍ਹੀ ’ਚ ਦਿਸਿਆ ਜਾਨਹਵੀ ਦਾ ਦਿਲਕਸ਼ ਅੰਦਾਜ਼, ਫੈਨਜ਼ ਨੂੰ ਆਈ ਸ਼੍ਰੀਦੇਵੀ ਦੀ ਯਾਦ

1/21/2020 9:31:42 AM

ਮੁੰਬਈ(ਬਿਊਰੋ)- ਬਾਲੀਵੁੱਡ ਅਦਾਕਾਰਾ ਜਾਨਵਹੀ ਕਪੂਰ ਹਮੇਸ਼ਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਇੰਸਟਾਗ੍ਰਾਮ ’ਤੇ ਫੈਨਜ਼ ਨਾਲ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਜਾਨਹਵੀ ਨੇ ਇੰਸਟਾਗ੍ਰਾਮ 'ਤੇ ਸਾੜ੍ਹੀ ਪਹਿਨ ਕੇ ਕੁੱਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੇਖਦੇ ਹੋਏ ਯੂਜ਼ਰਸ ਨੇ ਸ਼੍ਰੀਦੇਵੀ ਨੂੰ ਯਾਦ ਕੀਤਾ। ਜਾਨਹਵੀ ਇਨ੍ਹਾਂ ਤਸਵੀਰਾਂ 'ਚ ਕਾਫੀ ਖੂਬਸੂਰਤ ਨਜ਼ਰ ਆ ਰਹੀ ਹੈ।
PunjabKesari
ਦੱਸ ਦੇਈਏ ਕਿ ਜਾਨਹਵੀ ਨੇ ਮੁੰਬਈ ਵਿਚ ਇਕ ਪ੍ਰੋਗਰਾਮ ਵਿਚ ਇਹ ਸਾੜ੍ਹੀ ਪਹਿਨੀ ਸੀ। ਜਾਨਹਵੀ ਦੀ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਉਸ ਦੇ ਇਸ ਅੰਦਾਜ਼ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।
PunjabKesari
ਜਾਨਹਵੀ ਜਲਦ ਹੀ ਕਰਨ ਜੌਹਰ ਦੀ ਫਿਲਮ 'ਤਖ਼ਤ' 'ਚ ਨਜ਼ਰ ਆਉਣ ਵਾਲੀ ਹੈ। ਇਸ ਤੋਂ ਇਲਾਵਾ ਉਸ ਦੀ ਝੋਲੀ 'ਚ ਹੋਰ ਵੀ ਕਈ ਫਿਲਮਾਂ ਹਨ।
PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News