ਰੈਸਟੋਰੈਂਟ ਦੇ ਬਾਹਰ ਸਟਾਈਲਿਸ਼ ਲੁੱਕ ''ਚ ਨਜ਼ਰ ਆਈ ਜਾਨਹਵੀ ਕਪੂਰ

8/29/2018 3:05:31 PM

ਮੁੰਬਈ (ਬਿਊਰੋ)— ਅਦਾਕਾਰਾ ਸ਼੍ਰੀਦੇਵੀ ਦੀ ਧੀ ਜਾਨਹਵੀ ਕਪੂਰ ਨੇ ਫਿਲਮ 'ਧੜਕ' ਨਾਲ ਬਾਲੀਵੁੱਡ 'ਚ ਧਮਾਕੇਦਾਰ ਐਂਟਰੀ ਕਰ ਲਈ ਹੈ। ਬਾਲੀਵੁੱਡ 'ਚ ਡੈਬਿਊ ਕਰਨ ਤੋਂ ਬਾਅਦ ਜਾਨਹਵੀ ਦਾ ਡਰੈੱਸਿੰਗ ਸਟਾਈਲ ਵੀ ਕਾਫੀ ਸਟਾਈਲਿਸ਼ ਹੋ ਗਿਆ ਹੈ।

PunjabKesari
ਹਾਲ ਹੀ 'ਚ ਜਾਨਹਵੀ ਨੂੰ ਰੈਸਟੋਰੈਂਟ ਦੇ ਬਾਹਰ ਸਪਾਟ ਕੀਤਾ ਗਿਆ, ਜਿੱਥੇ ਉਹ ਟ੍ਰੈਡੀਸ਼ਨਲ ਲੁੱਕ 'ਚ ਨਜ਼ਰ ਆਈ। ਇਸ ਦੌਰਾਨ ਉਨ੍ਹਾਂ ਨੇ ਪਿੰਕ ਕਲਰ ਦਾ ਸੂਟ ਪਾਇਆ ਹੋਇਆ ਸੀ। ਹਮੇਸ਼ਾ ਦੀ ਤਰ੍ਹਾਂ ਇਸ ਵਾਰ ਵੀ ਜਾਨਹਵੀ ਬਹੁਤ ਹੀ ਖੂਬਸੂਰਤ ਲੱਗ ਰਹੀ ਸੀ।

PunjabKesari
ਦੱਸ ਦੇਈਏ ਕਿ ਜਾਨਹਵੀ ਜਲਦ ਹੀ ਫਿਲਮਕਾਰ ਕਰਨ ਜੌਹਰ ਦੀ ਫਿਲਮ 'ਤਖਤ' 'ਚ ਨਜ਼ਰ ਆਉਣ ਵਾਲੀ ਹੈ। ਜਿਸ 'ਚ ਰਣਵੀਰ ਸਿੰਘ, ਕਰੀਨਾ ਕਪੂਰ ਖਾਨ, ਆਲੀਆ ਭੱਟ, ਵਿੱਕੀ ਕੌਸ਼ਲ ਅਤੇ ਅਨਿਲ ਕਪੂਰ ਵਰਗੇ ਕਲਾਕਾਰਾਂ ਨਾਲ ਦਿਖਾਈ ਦੇਵੇਗੀ।

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News