ਜਾਣੋ ਕਿਉਂ ਅਚਾਨਕ ਫੁੱਟ-ਫੁੱਟ ਕੇ ਰੌਣ ਲੱਗੀ ਜੈਸਮੀਨ ਸੈਂਡਲਸ (ਵੀਡੀਓ)

9/15/2019 4:45:13 PM

ਜਲੰਧਰ(ਬਿਊਰੋ)- ਵੱਖ-ਵੱਖ ਗੀਤਾਂ ਨਾਲ ਦਰਸ਼ਕਾਂ ਦਾ ਦਿਲ ਟੁੰਬਣ ਵਾਲੀ ‘ਗੁਲਾਬੀ ਕੁਈਨ’ ਯਾਨੀ ਜੈਸਮੀਨ ਸੈਂਡਲਸ ਇਨ੍ਹੀਂ ਦਿਨੀਂ ਖੂਬ ਚਰਚਾ ’ਚ ਛਾਈ ਹੋਈ ਹੈ। ਦਰਅਸਲ ਹਾਲ ਹੀ ’ਚ ਜੈਸਮੀਨ ਨੇ ਆਪਣੇ ਇੰਸਟਾਗ੍ਰਾਮ ’ਤੇ ਇਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ਉਹ ਰੋਂਦੇ ਹੋਏ ਨਜ਼ਰ ਆ ਰਹੀ ਹੈ। ਜੀ ਹਾਂ ਇਸ ਵੀਡੀਓ ‘ਚ ਉਹ ਆਪਣੇ ਨੱਕ ਛਿਦਵਾਉਂਦੀ ਹੋਈ ਨਜ਼ਰ ਆ ਰਹੀ ਹੈ। ਜਦੋਂ ਉਨ੍ਹਾਂ ਦੇ ਨੱਕ ਦੀ ਪਿਅਰਸਿੰਗ ਹੋ ਜਾਂਦੀ ਹੈ ਤਾਂ ਉਹ ਫੁੱਟ-ਫੁੱਟ ਕੇ ਰੌਣ ਲੱਗ ਜਾਂਦੀ ਹੈ। ਉਹ ਰੋਂਦੇ ਹੋਏ ਵੀਡੀਓ ਨੂੰ ਬੰਦ ਕਰਨ ਲਈ ਵੀ ਕਹਿ ਰਹੀ ਹੈ। ਇਸ ਵੀਡੀਓ ਨੂੰ ਹੁਣ ਤੱਕ ਲੱਖਾਂ ਲੋਕ ਦੇਖ ਚੁੱਕੇ ਹਨ।

 
 
 
 
 
 
 
 
 
 
 
 
 
 

I bet you didn’t know I was a cry baby. One less thing to hide 🤓

A post shared by Jasmine Sandlas (@jasminesandlas) on Sep 14, 2019 at 6:39am PDT


ਜ਼ਿਕਰਯੋਗ ਹੈ ਕਿ ਜੈਸਮੀਨ ਸੈਂਡਲਸ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਰਹਿੰਦੀ ਹੈ। ਉਹ ਆਏ ਦਿਨ ਫੈਨਜ਼ ਨਾਲ ਆਪਣੀਆਂ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਦੱਸ ਦੇਈਏ ਕਿ ਜੈਸਮੀਨ ਸੈਂਡਲਸ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਨ੍ਹਾਂ ਦੇ ਗੀਤ ਦਰਸ਼ਕਾਂ ਵਲੋਂ ਕਾਫੀ ਪਸੰਦ ਵੀ ਕੀਤੇ ਜਾਂਦੇ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News