Pics : ਸਮੁੰਦਰ ਕੰਢੇ ਸਿਜ਼ਲਿੰਗ ਅੰਦਾਜ਼ 'ਚ ਨਜ਼ਰ ਆਈ ਹੌਟ ਮਾਡਲ

1/18/2018 6:02:46 PM

ਲੰਡਨ (ਬਿਊਰੋ)— ਰਿਐਲਿਟੀ ਸਟਾਰ ਤੇ ਮਾਡਲ ਜੈਸੀਕਾ ਹਾਏਸ ਹਮੇਸ਼ਾ ਹੀ ਆਪਣੀ ਹੌਟਨੈੱਸ ਅਤੇ ਬੋਲਡ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਜੈਸੀਕਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਹਾਲ ਹੀ 'ਚ ਸਾਹਮਣੇ ਆਈਆਂ ਤਸਵੀਰਾਂ 'ਚ ਜੈਸੀਕਾ ਸਮੁੰਦਰ ਕੰਢੇ ਪਾਣੀ ਦੀਆਂ ਲਹਿਰਾਂ 'ਚ ਹੌਟ ਫਿੱਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਉਹ ਬਿਕਨੀ ਪਹਿਨ ਬੇਹੱਦ ਹੌਟ ਨਜ਼ਰ ਆ ਰਹੀ ਹੈ। ਤਸਵੀਰਾਂ 'ਚ ਉਸਦਾ ਸਿਜ਼ਲਿੰਗ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਜੈਸੀਕਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜੈਸੀਕਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 239.000 ਫਾਲੋਅਰਜ਼ ਹਨ।

PunjabKesariPunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News