Pics : ਬੀਚ ਕੰਢੇ ਬਿਕਨੀ ਪਹਿਨੇ ਆਰਾਮ ਫਰਮਾਉੁਂਦੀ ਦਿਖੀ ਮਾਡਲ

6/17/2018 4:58:36 PM

ਵਾਸ਼ਿੰਗਟਨ (ਬਿਊਰੋ)— ਰਿਐਲਿਟੀ ਸਟਾਰ ਤੇ ਮਾਡਲ ਜੈਸੀਕਾ ਹਾਏਸ ਹਮੇਸ਼ਾ ਹੀ ਆਪਣੀ ਹੌਟਨੈੱਸ ਅਤੇ ਬੋਲਡ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਜੈਸੀਕਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਦਰਸਅਲ, ਜੈਸੀਕਾ ਦੀਆਂ ਇਹ ਤਸਵੀਰਾਂ ਕੇਪ ਵਰਦੇ ਦੇ ਆਇਲੈਂਡ '' 'ਤੇ ਕਲਿਕ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ 'ਚ ਜੈਸੀਕਾ ਬਿਕਨੀ ਪਹਿਨੇ ਆਰਾਮ ਫਰਮਾਉੁਂਦੀ ਨਜ਼ਰ ਆ ਰਹੀ ਹੈ। ਉੱਥੇ ਹੀ ਤਸਵੀਰਾਂ 'ਚ ਉਸਦਾ ਸਿਜ਼ਲਿੰਗ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਦੱਸਣਯੋਗ ਹੈ ਕਿ ਜੈਸੀਕਾ ਬ੍ਰਿਟਿਸ਼ ਰਿਐਲਿਟੀ ਸ਼ੋਅ 'ਲਵ ਇਜ਼ਲੈਂਡ' 2105 'ਚ ਜੇਤੂ ਰਹਿ ਚੁੱਕੀ ਹੈ। ਇਸ ਤੋਂ ਇਲਾਵਾ ਜੈਸੀਕਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਜੈਸੀਕਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 300.000 ਫਾਲੋਅਰਜ਼ ਹਨ।

PunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News