ਬਿਕਨੀ ਪਹਿਨ ਮਾਡਲ ਨੇ ਸਮੁੰਦਰ ਕੰਢੇ ਬਿਖੇਰੇ ਹੁਸਨ ਦੇ ਜਲਵੇ, ਦਿਖਾਈ ਹੌਟ ਫਿੱਗਰ

2/16/2018 12:34:39 PM

ਵਾਸ਼ਿੰਗਟਨ(ਬਿਊਰੋ)— ਰਿਐਲਿਟੀ ਸਟਾਰ ਤੇ ਮਾਡਲ ਜੈਸੀਕਾ ਹਾਏਸ ਹਮੇਸ਼ਾ ਹੀ ਆਪਣੀ ਹੌਟਨੈੱਸ ਅਤੇ ਬੋਲਡ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ।

PunjabKesari

ਹਾਲ ਹੀ 'ਚ ਜੈਸੀਕਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ ਜਿਸ 'ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਤਸਵੀਰਾਂ 'ਚ ਜੈਸੀਕਾ ਸਮੁੰਦਰ ਕੰਢੇ ਪਾਣੀ ਦੀਆਂ ਲਹਿਰਾਂ 'ਚ ਹੌਟ ਫਿੱਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।

PunjabKesari

ਇਨ੍ਹਾਂ ਤਸਵੀਰਾਂ 'ਚ ਉਹ ਬਿਕਨੀ ਪਹਿਨ ਬੇਹੱਦ ਹੌਟ ਨਜ਼ਰ ਆ ਰਹੀ ਹੈ। ਤਸਵੀਰਾਂ 'ਚ ਉਸ ਦਾ ਸਿਜ਼ਲਿੰਗ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari

ਦੱਸਣਯੋਗ ਹੈ ਕਿ ਜੈਸੀਕਾ ਬ੍ਰਿਟਿਸ਼ ਰਿਐਲਿਟੀ ਸ਼ੋਅ 'ਲਵ ਇਜ਼ਲੈਂਡ' 2105 'ਚ ਜੇਤੂ ਰਹਿ ਚੁੱਕੀ ਹੈ।

PunjabKesari

ਇਸ ਤੋਂ ਇਲਾਵਾ ਜੈਸੀਕਾ ਸੋਸ਼ਲ ਮੀਡੀਆ ਪਲੈਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਜੈਸੀਕਾ ਦੀ ਫੈਨ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 2,41,000 ਫਾਲੋਅਰਜ਼ ਹਨ।

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News