ਮਾਡਲ ਨੇ ਸੋਸ਼ਲ ਮੀਡੀਆ ’ਤੇ ਲਾਈ ਬੋਲਡ ਤਸਵੀਰਾਂ ਦੀ ਝੜੀ, ਪ੍ਰਸ਼ੰਸਕ ਕੀਤੇ ਮਦਹੋਸ਼
3/3/2018 5:18:55 PM
ਲੰਡਨ(ਬਿਊਰੋ)— ਰਿਐਲਿਟੀ ਸਟਾਰ ਤੇ ਮਾਡਲ ਜੈਸੀਕੇ ਹਾਏਸ ਹਮੇਸ਼ਾ ਹੀ ਆਪਣੀ ਹੌਟਨੈ¤ਸ ਤੇ ਬੋਲਡ ਅੰਦਾਜ਼ ਕਰਕੇ ਸੁਰਖੀਆਂ ’ਚ ਰਹਿੰਦੀ ਹੈ। ਹਾਲ ਹੀ ’ਚ ਜੈਸੀਕਾ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ’ਚ ਉਸ ਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।
ਇਨ੍ਹਾਂ ਤਸਵੀਰਾਂ ’ਚ ਜੈਸੀਕਾ ਹੌਟ ਫਿੱਗਰ ਫਲਾਂਟ ਕਰਦੀ ਨਜ਼ਰ ਆ ਰਹੀ ਹੈ।
ਇਨ੍ਹਾਂ ਤਸਵੀਰਾਂ ’ਚ ਜੈਸੀਕਾ ਬੇਹੱਦ ਗਲੈਮਰਸ ਤੇ ਬੋਲਡ ਲੱਗ ਰਹੀ ਹੈ।
ਦੱਸਣਯੋਗ ਹੈ ਕਿ ਜੈਸੀਕਾ ਬਿਟ੍ਰਿਸ਼ ਰਿਐਲਿਟੀ ਸ਼ੋਅ ‘ਲਵ ਇਜ਼ ਲੈਂਡ 2017’ ਦੀ ਜੇਤੂ ਰਹਿ ਚੁੱਕੀ ਹੈ।
ਇਸ ਤੋਂ ਇਲਾਵਾ ਜੈਸੀਕਾ ਸੋਸ਼ਲ ਮੀਡੀਆ ਪਲੈਟਫਾਰਮ ’ਤੇ ਕੈਫੀ ਐਕਟਿਵ ਰਹਿੰਦੀ ਹੈ ਤੇ ਹਮੇਸ਼ਾ ਆਪਣੇ ਪ੍ਰਸ਼ੰਸਕਾਂ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਜੈਸੀਕਾ ਦੀ ਫੈਨ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗਰਾਮ ’ਤੇ 2,41,000 ਫਾਲੋਅਰਜ਼ ਹਨ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ