Pics : ਸੋਸ਼ਲ ਮੀਡੀਆ ''ਤੇ ਵਾਇਰਲ ਹੋਇਆ ਕਪੂਰ ਖਾਨਦਾਨ ਦੀਆਂ ਧੀਆਂ ਦਾ ਟ੍ਰੈਡੀਸ਼ਨਲ ਲੁੱਕ

9/16/2018 2:46:00 PM

ਮੁੰਬਈ(ਬਿਊਰੋ)— ਕਪੂਰ ਖਾਨਦਾਨ ਦੀ ਧੀ ਕਰੀਨਾ ਕਪੂਰ ਖਾਨ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਦਰਅਸਲ ਹਾਲ ਹੀ 'ਚ ਕਰੀਨਾ ਦੀਆਂ ਭੈਣ ਕਰਿਸ਼ਮਾ ਕਪੂਰ ਨਾਲ ਟ੍ਰੈਡੀਸ਼ਨਲ ਲੁੱਕ 'ਚ ਨਜ਼ਰ ਆਈ। ਇਸ ਦੌਰਾਨ ਦੋਵਾਂ ਨੇ ਪੰਜਾਬੀ ਪਹਿਰਾਵਾ ਪਾਇਆ ਸੀ।

Karisma Kapoor, Kareena Kapoor Khan

ਇਨ੍ਹਾਂ ਤਸਵੀਰਾਂ ਕਰੀਨਾ ਨੇ ਗੂੜ੍ਹੇ ਗੁਲਾਬੀ ਤੇ ਪੀਲੇ ਰੰਗ ਦਾ ਸੂਟ ਪਾਇਆ, ਜਿਸ 'ਚ ਉਹ ਬੇਹੱਦ ਸ਼ਾਨਦਾਰ ਲੱਗ ਰਹੀ ਸੀ।

PunjabKesari

ਇਸ ਤੋਂ ਇਲਾਵਾ ਕਰਿਸ਼ਮਾ ਕਪੂਰ ਨੇ ਭੈਣ ਕਰੀਨਾ ਵਾਂਗ ਯੈਲੋ ਰੰਗ ਦੀ ਡਰੈੱਸ ਪਾਈ ਹੈ।

PunjabKesari

ਦੋਵਾਂ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਦੀਆਂ ਕੁਝ ਤਸਵੀਰਾਂ ਦੋਵਾਂ ਭੈਣਾਂ ਨੇ ਆਪਣੇ-ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। 

PunjabKesari
ਦੱਸਣਯੋਗ ਹੈ ਕਿ ਤੈਮੂਰ ਅਲੀ ਖਾਨ ਦੇ ਜਨਮ ਤੋਂ ਹਮੇਸ਼ਾ ਹੀ ਕਰੀਨਾ ਲਾਈਮਲਾਈਟ 'ਚ ਰਹੀ ਹੈ।

PunjabKesari

ਦੱਸ ਦੇਈਏ ਕਿ ਕਰੀਨਾ ਨੇ 'ਵੀਰੇ ਦੀ ਵੈਡਿੰਗ' ਫਿਲਮ ਨਾਲ ਬਾਲੀਵੁੱਡ 'ਚ ਕਮਬੈਕ ਕੀਤਾ ਸੀ।

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News