ਸੋਸ਼ਲ ਮੀਡੀਆ ''ਤੇ ਵਾਇਰਲ ਹੋਇਆ ਕਰਿਸ਼ਮਾ ਤੰਨਾ ਦਾ ਗਲੈਮਰਸ ਲੁੱਕ

1/31/2019 2:59:45 PM

ਮੁੰਬਈ (ਬਿਊਰੋ)— ਟੀ. ਵੀ. ਅਦਾਕਾਰਾ ਕਰਿਸ਼ਮਾ ਤੰਨਾ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਕਯਾਮਤ ਕੀ ਰਾਤ' 'ਚ ਲੀਡ ਅਭਿਨੇਤਰੀ ਦਾ ਕਿਰਦਾਰ ਨਿਭਾਅ ਰਹੀ ਹੈ। ਉੱਥੇ ਹੀ ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ। ਉਨ੍ਹਾਂ ਦੀਆਂ ਇਹ ਤਸਵੀਰਾਂ ਕਿਸੇ ਫੋਟੋਸ਼ੂਟ ਦੀਆਂ ਹਨ। ਇਨ੍ਹਾਂ ਤਸਵੀਰਾਂ 'ਚ ਕਰਿਸ਼ਮਾ ਕਾਫੀ ਖੂਬਸੂਰਤ ਦਿਖਾਈ ਦੇ ਰਹੀ ਹੈ।

PunjabKesari
ਕਰਿਸ਼ਮਾ ਦਾ ਇਹ ਅੰਦਾਜ਼ ਫੈਨਜ਼ ਵਲੋਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਅਜਿਹਾ ਪਹਿਲੀ ਵਾਰ ਨਹੀਂ, ਇਸ ਤੋਂ ਪਹਿਲਾਂ ਵੀ ਕਰਿਸ਼ਮਾ ਆਪਣੀਆਂ ਤਸਵੀਰਾਂ ਕਰਕੇ ਸੁਰਖੀਆਂ 'ਚ ਰਹੀ ਸੀ।

PunjabKesari
ਉਨ੍ਹਾਂ ਦੀਆਂ ਇਹ ਤਸਵੀਰਾਂ ਫੈਨਜ਼ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ।

PunjabKesari
ਦੱਸ ਦੇਈਏ ਕਿ ਕਰਿਸ਼ਮਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

PunjabKesari
ਕਰਿਸ਼ਮਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 1.9 ਮਿਲੀਅਨ ਫਾਲੋਅਰਜ਼ ਹਨ।

PunjabKesari
ਦੱਸ ਦੇਈਏ ਕਿ ਕਰਿਸ਼ਮਾ ਇਨ੍ਹੀਂ ਦਿਨੀਂ ਟੀ. ਵੀ. ਸ਼ੋਅ 'ਕਯਾਮਤ ਕੀ ਰਾਤ' 'ਚ ਨਜ਼ਰ ਆ ਰਹੀ ਹੈ।

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News