ਕਰਿਸ਼ਮਾ ਤੰਨਾ ਦੀ ਇਸ ਲੁੱਕ ਦੇ ਦੀਵਾਨੇ ਹੋਏ ਫੈਨਜ਼, ਤਸਵੀਰਾਂ ਵਾਇਰਲ

4/3/2019 4:49:16 PM

ਜਲੰਧਰ(ਬਿਊਰੋ)— ਟੀ. ਵੀ. ਅਦਾਕਾਰਾ ਕਰਿਸ਼ਮਾ ਤੰਨਾ ਨੂੰ ਟੀ. ਵੀ. ਦੇ ਮਸ਼ਹੂਰ ਸ਼ੋਅ 'ਕਯਾਮਤ ਕੀ ਰਾਤ' 'ਚ ਦੇਖਿਆ ਜਾ ਚੁੱਕਿਆ ਹੈ। ਕਰਿਸ਼ਮਾ ਤੰਨਾ ਅਕਸਰ ਆਪਣੀਆਂ ਤਸਵੀਰਾਂ ਕਾਰਨ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ। ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
PunjabKesari
ਇਨ੍ਹਾਂ ਤਸਵੀਰਾਂ 'ਚ ਕਰਿਸ਼ਮਾ ਕਾਫੀ ਖੂਬਸੂਰਤ ਦਿਖਾਈ ਦੇ ਰਹੀ ਹੈ। ਕਰਿਸ਼ਮਾ ਦਾ ਇਹ ਅੰਦਾਜ਼ ਫੈਨਜ਼ ਵਲੋਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
PunjabKesari
ਅਜਿਹਾ ਪਹਿਲੀ ਵਾਰ ਨਹੀਂ, ਇਸ ਤੋਂ ਪਹਿਲਾਂ ਵੀ ਕਰਿਸ਼ਮਾ ਆਪਣੀਆਂ ਤਸਵੀਰਾਂ ਕਰਕੇ ਸੁਰਖੀਆਂ 'ਚ ਰਹੀ ਸੀ।
PunjabKesari
ਦੱਸ ਦੇਈਏ ਕਿ ਕਰਿਸ਼ਮਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
PunjabKesari
ਕਰਿਸ਼ਮਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 1.9 ਮਿਲੀਅਨ ਫਾਲੋਅਰਜ਼ ਹਨ।
PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News