ਖੂਬਸੂਰਤ ਲੁੱਕ ''ਚ ਮੁੜ ਦਿਸੀ ਕਰਿਸ਼ਮਾ ਤੰਨਾ, ਤਸਵੀਰਾਂ ਵਾਇਰਲ
4/19/2019 1:10:48 PM
ਜਲੰਧਰ(ਬਿਊਰੋ)— ਅਦਾਕਾਰਾ ਕਰਿਸ਼ਮਾ ਤੰਨਾ ਨੂੰ ਟੀ. ਵੀ. ਦੇ ਮਸ਼ਹੂਰ ਸ਼ੋਅ 'ਕਯਾਮਤ ਕੀ ਰਾਤ' 'ਚ ਦੇਖਿਆ ਜਾ ਚੁੱਕਿਆ ਹੈ। ਕਰਿਸ਼ਮਾ ਤੰਨਾ ਅਕਸਰ ਆਪਣੀਆਂ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਇਨ੍ਹਾਂ ਤਸਵੀਰਾਂ 'ਚ ਕਰਿਸ਼ਮਾ ਕਾਫੀ ਖੂਬਸੂਰਤ ਦਿਖਾਈ ਦੇ ਰਹੀ ਹੈ। ਕਰਿਸ਼ਮਾ ਦਾ ਇਹ ਅੰਦਾਜ਼ ਫੈਨਜ਼ ਵਲੋਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

ਅਜਿਹਾ ਪਹਿਲੀ ਵਾਰ ਨਹੀਂ, ਇਸ ਤੋਂ ਪਹਿਲਾਂ ਵੀ ਕਰਿਸ਼ਮਾ ਆਪਣੀਆਂ ਤਸਵੀਰਾਂ ਕਰਕੇ ਸੁਰਖੀਆਂ 'ਚ ਰਹੀ ਸੀ।

ਦੱਸ ਦੇਈਏ ਕਿ ਕਰਿਸ਼ਮਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਏ ਦਿਨ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।

ਕਰਿਸ਼ਮਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 1.9 ਮਿਲੀਅਨ ਫਾਲੋਅਰਜ਼ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ
Related News
14 hours ago
‘ਮਿਰਜ਼ਾਪੁਰ’ ਦੀ ਦੁਨੀਆ ਨਹੀਂ ਰੁਕੇਗੀ, ਪ੍ਰਸ਼ੰਸਕਾਂ ਨੂੰ ਅੱਗੇ ਵੀ ਮਿਲੇਗਾ ਸਰਪ੍ਰਾਈਜ਼ : ਗੁਰਮੀਤ ਸਿੰਘ
