PICS : ਕਰਿਸ਼ਮਾ ਦਾ ਇੰਸਟਾਗ੍ਰਾਮ 'ਤੇ ਦਿਖਿਆ ਖੂਬਸੂਰਤ ਅੰਦਾਜ਼

2/16/2019 10:23:39 AM

ਜਲੰਧਰ (ਬਿਊਰੋ)— ਅਦਾਕਾਰਾ ਕਰਿਸ਼ਮਾ ਤੰਨਾ ਇਨ੍ਹੀਂ ਦਿਨੀਂ ਟੀ. ਵੀ. ਦੇ ਮਸ਼ਹੂਰ ਸ਼ੋਅ 'ਕਯਾਮਤ ਕੀ ਰਾਤ' 'ਚ ਲੀਡ ਅਭਿਨੇਤਰੀ ਦਾ ਰੋਲ ਕਰ ਰਹੀ ਹੈ। ਉੱਥੇ ਹੀ ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ ਹਨ।
PunjabKesari
ਉਨ੍ਹਾਂ ਦੀਆਂ ਇਹ ਤਸਵੀਰਾਂ ਫੋਟੋਸ਼ੂਟ ਦੀਆਂ ਹਨ। ਇਨ੍ਹਾਂ ਤਸਵੀਰਾਂ 'ਚ ਕਰਿਸ਼ਮਾ ਕਾਫੀ ਖੂਬਸੂਰਤ ਦਿਖਾਈ ਦੇ ਰਹੀ ਹੈ।
PunjabKesari
ਕਰਿਸ਼ਮਾ ਦਾ ਇਹ ਅੰਦਾਜ਼ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
PunjabKesari
ਅਜਿਹਾ ਪਹਿਲੀ ਵਾਰ ਨਹੀਂ, ਇਸ ਤੋਂ ਪਹਿਲਾਂ ਵੀ ਕਰਿਸ਼ਮਾ ਆਪਣੀਆਂ ਤਸਵੀਰਾਂ ਕਰਕੇ ਸੁਰਖੀਆਂ 'ਚ ਰਹੀ ਸੀ।
PunjabKesari
ਦੱਸ ਦੇਈਏ ਕਿ ਕਰਿਸ਼ਮਾ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਫੈਨਜ਼ ਲਈ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।
PunjabKesari
ਕਰਿਸ਼ਮਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 1.9 ਮਿਲੀਅਨ ਫਾਲੋਅਰਜ਼ ਹਨ
PunjabKesari
ਦੱਸ ਦੇਈਏ ਕਿ ਕਰਿਸ਼ਮਾ ਇਨ੍ਹੀਂ ਦਿਨੀਂ ਟੀ. ਵੀ. ਸ਼ੋਅ 'ਕਯਾਮਤ ਕੀ ਰਾਤ' 'ਚ ਨਜ਼ਰ ਆ ਰਹੀ ਹੈ।​​​​​​​​​​​​​​​​​​​​​​​​​​​​​​​​​​​PunjabKesari
 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News