ਸੋਸ਼ਲ ਮੀਡੀਆ ''ਤੇ ਵਾਇਰਲ ਹੋਇਆ ਕ੍ਰਿਸਟਲ ਡਿਸੂਜ਼ਾ ਦਾ ਹੌਟ ਲੁੱਕ

12/20/2018 1:00:39 PM

ਮੁੰਬਈ (ਬਿਊਰੋ)— ਟੀ. ਵੀ. ਅਭਿਨੇਤਰੀ ਕ੍ਰਿਸਟਲ ਡਿਸੂਜ਼ਾ ਇਨ੍ਹੀਂ ਦਿਨੀਂ ਆਪਣੀਆਂ ਤਸਵੀਰਾਂ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਕ੍ਰਿਸਟਲ ਨੇ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ।PunjabKesari
ਇਨ੍ਹਾਂ ਤਸਵੀਰਾਂ 'ਚ ਉਸ ਦਾ ਖੂਬਸੂਰਤ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।PunjabKesari
ਦੱਸ ਦੇਈਏ ਕਿ ਕ੍ਰਿਸਟਲ ਦੀ ਸੋਸ਼ਲ ਮੀਡੀਆ 'ਤੇ ਫੈਨ ਫਾਲੋਇੰਗ ਕਾਫੀ ਮਜ਼ਬੂਤ ਹੈ, ਜਿਸ ਕਾਰਨ ਉਸ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਵਾਇਰਲ ਹੋ ਜਾਂਦੀਆਂ ਹਨ।PunjabKesari
ਕੁਝ ਹੀ ਘੰਟਿਆਂ 'ਚ ਉਸ ਦੀਆਂ ਤਸਵੀਰਾਂ ਨੂੰ ਹਜ਼ਾਰਾਂ ਵਿਊਜ਼ ਤੇ ਲਾਈਕ ਮਿਲ ਜਾਂਦੇ ਹਨ।PunjabKesari
ਇਹ ਪਹਿਲੀ ਵਾਰ ਨਹੀਂ ਜਦੋਂ ਕ੍ਰਿਸਟਲ ਇਸ ਅੰਦਾਜ਼ 'ਚ ਨਜ਼ਰ ਆਈ ਹੈ ਸਗੋਂ ਇਸ ਤੋਂ ਪਹਿਲਾਂ ਵੀ ਉਸ ਦਾ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਚੁੱਕਾ ਹੈ।PunjabKesari

PunjabKesari

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News