ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ

11/6/2019 12:47:07 PM

ਮੁੰਬਈ(ਬਿਊਰੋ)- ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਮਲਾਇਕਾ ਅਰੋੜਾ ਹਾਲ ਹੀ ’ਚ ਅੰਮ੍ਰਿਤਸਰ ਪਹੁੰਚੀ। ਇੱਥੇ ਪਹੁੰਚ ਕੇ ਸਭ ਤੋਂ ਪਹਿਲਾਂ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ’ਤੇ ਮੱਥਾ ਟੇਕਦਿਆਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਤਸਵੀਰਾਂ ‘ਚ ਉਨ੍ਹਾਂ ਨੇ ਪੰਜਾਬੀ ਸ਼ਰਾਰਾ ਸੂਟ ਪਾਇਆ ਹੋਇਆ ਹੈ। ਪੰਜਾਬੀ ਸ਼ਰਾਰੇ ‘ਚ ਉਹ ਬਹੁਤ ਹੀ ਖ਼ੂਬਸੂਰਤ ਦਿਖਾਈ ਦੇ ਰਹੀ ਹੈ।
PunjabKesari
ਉਨ੍ਹਾਂ ਦੀ ਇਸ ਪੋਸਟ ਨੂੰ ਬਾਲੀਵੁੱਡ ਹਸਤੀਆਂ ਤੇ ਫੈਨਜ਼ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਕੁਝ ਹੀ ਸਮੇਂ ‘ਚ ਇਕ ਲੱਖ ਤੋਂ ਵੱਧ ਲਾਈਕਸ ਇਸ ਪੋਸਟ ਨੂੰ ਮਿਲ ਚੁੱਕੇ ਹਨ ਤੇ ਹਜ਼ਾਰਾਂ ਹੀ ਕੁਮੈਂਟ ਆ ਚੁੱਕੇ ਹਨ।
PunjabKesari

 


 

 
 
 
 
 
 
 
 
 
 
 
 
 
 

#Amritsar #goldentemple🙏 #waheguru🙏 #blessingstoall

A post shared by Malaika Arora (@malaikaaroraofficial) on Nov 5, 2019 at 9:04pm PST



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News