B'Day Spl : ਜਨਮਦਿਨ 'ਤੇ ਜਾਣੋ ਮੈਂਡੀ ਤੱਖਰ ਦੀ ਨਿੱਜੀ ਜ਼ਿੰਦਗੀ ਦੇ ਦਿਲਚਸਪ ਕਿੱਸੇ

5/1/2019 1:54:21 PM

ਜਲੰਧਰ (ਬਿਊਰੋ) : 'ਮੁੰਡੇ ਕਮਾਲ ਦੇ', 'ਮਿਰਜ਼ਾ ਅਨ ਟੋਲਡ ਸਟੋਰੀ', 'ਸਾਡੀ ਵੱਖਰੀ ਹੈ ਸ਼ਾਨ', 'ਇਸ਼ਕ ਗਰਾਰੀ', 'ਏਕਮ', 'ਰੱਬ ਦਾ ਰੇਡੀਓ' ਅਤੇ 'ਅਰਦਾਸ' ਵਰਗੀਆਂ ਫਿਲਮਾਂ ਨਾਲ ਪੰਜਾਬੀ ਫਿਲਮ ਇੰਡਸਟਰੀ 'ਚ ਧੱਕ ਪਾਉਣ ਵਾਲੀ ਅਦਾਕਾਰਾ ਮੈਂਡੀ ਤੱਖਰ ਅੱਜ ਆਪਣਾ 32ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ।

   ਮੈਂਡੀ ਤੱਖਰ ਇਮੇਜ਼ ਗੈਲਰੀ ਡਾਊਨਲੋਡ

Punjabi Bollywood Tadka,mandy takhar image hd photo wallpaper pics gallery download,ਮੈਂਡੀ ਤੱਖਰ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਦੱਸ ਦਈਏ ਕਿ ਮੈਂਡੀ ਤੱਖਰ ਦਾ ਜਨਮ 1 ਮਈ 1987 ਨੂੰ ਵੁਲਵਰਹੈਂਪਟਨ, ਯੂਨਾਈਟਡ ਕਿੰਗਡਮ 'ਚ ਹੋਇਆ। ਫਿਲਮ ਇੰਡਸਟਰੀ 'ਚ ਮੈਂਡੀ ਤੱਖਰ ਦੇ ਨਾਂ ਨਾਲ ਜਾਣੀ ਵਾਲੀ ਇਹ ਅਦਾਕਾਰਾ ਦਾ ਪੂਰਾ ਅਸਲ ਨਾਂ ਮਨਦੀਪ ਕੌਰ ਤੱਖਰ ਹੈ।

Punjabi Bollywood Tadka,mandy takhar image hd photo wallpaper pics gallery download,ਮੈਂਡੀ ਤੱਖਰ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਮੈਂਡੀ ਤੱਖਰ ਦੀ ਇਕ ਖਾਸ ਗੱਲ ਇਹ ਹੈ ਕਿ ਇਹ ਬ੍ਰਿਟਿਸ਼ ਪੰਜਾਬੀ ਅਦਾਕਾਰਾ ਹੈ, ਜੋ ਪੰਜਾਬੀ ਫਿਲਮ ਇੰਡਸਟਰੀ 'ਚ ਸਰਗਰਮ ਹੈ। ਮੈਂਡੀ ਇਕ ਜੱਟ ਸਿੱਖ ਪਰਿਵਾਰ ਨਾਲ ਸੰਬੰਧ ਰੱਖਦੀ ਹੈ। ਉਨ੍ਹਾਂ ਦੇ ਪਰਿਵਾਰ ਦਾ ਪਿਛੋਕੜ ਪਿੰਡ ਮੇਲਿਆਣਾ ਨੇੜੇ ਫਗਵਾੜਾ, ਪੰਜਾਬ ਹੈ।

Punjabi Bollywood Tadka,mandy takhar image hd photo wallpaper pics gallery download,ਮੈਂਡੀ ਤੱਖਰ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ
ਦੱਸ ਦਈਏ ਕਿ ਮੈਂਡੀ ਤੱਖਰ ਨੇ ਆਪਣੀ ਫਿਲਮੀ ਕੈਰੀਅਰ ਦੀ ਸ਼ੁਰੂਆਤ ਪਾਲੀਵੁੱਡ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਤੇ ਪੰਜਾਬੀ ਗਾਇਕ ਬੱਬੂ ਮਾਨ ਦੀ ਫਿਲਮ 'ਏਕਮ' ਨਾਲ ਸ਼ੁਰੂ ਕੀਤਾ ਸੀ। ਉਨ੍ਹਾਂ ਦੀ ਇਹ ਫਿਲਮ ਸਾਲ 2010 'ਚ ਆਈ ਸੀ।

   ਮੈਂਡੀ ਤੱਖਰ ਐਚਡੀ ਫੋਟੋ ਵਾਲਪੇਪਰ

Punjabi Bollywood Tadka,mandy takhar image hd photo wallpaper pics gallery download,ਮੈਂਡੀ ਤੱਖਰ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਇਸ ਤੋਂ ਬਾਅਦ ਉਨ੍ਹਾਂ ਨੇ ਕਈ ਫਿਲਮਾਂ 'ਚ ਆਪਣੀ ਅਦਾਕਾਰੀ ਦਾ ਜਲਵਾ ਬਿਖੇਰਿਆ। ਮੈਂਡੀ ਤੱਖਰ ਨੇ ਆਪਣੀ ਅਦਾਕਾਰੀ ਤੇ ਦਿਲ ਖਿੱਚਵੇਂ ਅੰਦਾਜ਼ ਨਾਲ ਪਾਲੀਵੁੱਡ 'ਚ ਖਾਸ ਪਛਾਣ ਕਾਇਮ ਕੀਤੀ ਹੈ।

Punjabi Bollywood Tadka,mandy takhar image hd photo wallpaper pics gallery download,ਮੈਂਡੀ ਤੱਖਰ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਮੈਂਡੀ ਤੱਖਰ ਨੂੰ ਪੰਜਾਬੀ ਫਿਲਮਾਂ 'ਚ ਕੰਮ ਕਰਨਾ ਇਸ ਕਰਕੇ ਚੰਗਾ ਲੱਗਦਾ ਹੈ ਕਿ ਕਿਉਂਕਿ ਉਹ ਆਪ ਇਕ ਪੰਜਾਬਣ ਹੈ। ਮੈਂਡੀ ਤਮਿਲ ਫਿਲਮ 'ਬਰਿਆਨੀ' 'ਚ ਵੀ ਕੰਮ ਕਰ ਚੁੱਕੀ ਹੈ।

Punjabi Bollywood Tadka,mandy takhar image hd photo wallpaper pics gallery download,ਮੈਂਡੀ ਤੱਖਰ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ
ਦੱਸਣਯੋਗ ਹੈ ਕਿ ਇਨ੍ਹੀਂ ਦਿਨੀਂ ਮੈਂਡੀ ਤੱਖਰ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਲੁਕਣ ਮੀਚੀ' ਦੀ ਪ੍ਰਮੋਸ਼ਨ 'ਚ ਰੁੱਝੀ ਹੋਈ ਹੈ। ਇਸ ਫਿਲਮ 'ਚ ਉਨ੍ਹਾਂ ਨਾਲ ਪੰਜਾਬੀ ਅਦਾਕਾਰ ਤੇ ਗਾਇਕ ਪ੍ਰੀਤ ਹਰਪਾਲ ਮੁੱਖ ਭੂਮਿਕਾ 'ਚ ਹਨ।

   ਮੈਂਡੀ ਤੱਖਰ ਹੌਟ ਪਿਕਸ ਗੈਲਰੀ

Punjabi Bollywood Tadka,mandy takhar image hd photo wallpaper pics gallery download,ਮੈਂਡੀ ਤੱਖਰ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

ਇਨ੍ਹਾਂ ਤੋਂ ਇਲਾਵਾ ਫਿਲਮ 'ਚ ਅੰਮ੍ਰਿਤ ਔਲਖ, ਯੋਗਰਾਜ ਸਿੰਘ, ਗੱਗੂ ਗਿੱਲ, ਹੋਬੀ ਧਾਲੀਵਾਲ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ ਤੇ ਗੁਰਚੇਤ ਚਿੱਤਰਕਾਰ ਅਹਿਮ ਕਿਰਦਾਰਾਂ 'ਚ ਨਜ਼ਰ ਆਉਣਗੇ। ਇਹ ਫਿਲਮ 10 ਮਈ ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ।
Punjabi Bollywood Tadka,mandy takhar image hd photo wallpaper pics gallery download,ਮੈਂਡੀ ਤੱਖਰ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

Punjabi Bollywood Tadka,mandy takhar image hd photo wallpaper pics gallery download,ਮੈਂਡੀ ਤੱਖਰ ਇਮੇਜ਼ ਐਚਡੀ ਫੋਟੋ ਵਾਲਪੇਪਰ ਪਿਕਸ ਗੈਲਰੀ ਡਾਊਨਲੋਡ

   ਮੈਂਡੀ ਤੱਖਰ ਐਚਡੀ ਇਮੇਜ਼ ਵਾਲਪੇਪਰ

ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News