ਮਨੀਸ਼ ਮਲਹੋਤਰਾ ਦੇ ਪਿਤਾ ਦਾ ਹੋਇਆ ਦਿਹਾਂਤ, ਅੰਤਿਮ ਦਰਸ਼ਨ ਕਰਨ ਪਹੁੰਚੇ ਇਹ ਸਿਤਾਰੇ

11/18/2019 3:15:50 PM

ਮੁੰਬਈ(ਬਿਊਰੋ)- ਮਸ਼ਹੂਰ ਫੈਸ਼ਨ ਡਿਜ਼ਾਇਨਰ ਮਨੀਸ਼ ਮਲਹੋਤਰਾ ਦੇ ਪਿਤਾ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ 90 ਸਾਲ ਸੀ। ਖਬਰਾਂ ਦੀ ਮੰਨੀਏ ਤਾਂ ਮਨੀਸ਼ ਦੇ ਪਿਤਾ ਲੰਬੇ ਸਮੇਂ ਤੋਂ ਬੀਮਾਰ ਸੀ। ਮਨੀਸ਼ ਦੇ ਪਿਤਾ ਦੇ ਦਿਹਾਂਤ ਦੀ ਖਬਰ ਸੁਣਦਿਆਂ ਹੀ ਕਰਨ ਜੌਹਰ, ਸ਼ਬਾਨਾ ਆਜਮੀ ਸਮੇਤ ਕਈ ਬਾਲੀਵੁੱਡ ਸਿਤਾਰੇ ਮਨੀਸ਼ ਮਲਹੋਤਰਾ ਦੇ ਘਰ ਪਹੁੰਚੇ।

 
 
 
 
 
 
 
 
 
 
 
 
 
 

On a sad note designer #manishmalhotra father passed away who was in his early 90s and was unwell for a while. #punitmalhotra #shabanaazmi #karanjohar and #sophiechoudry rushed to his home. Our heartfelt condolences to Manish and his family #rip 🙏

A post shared by Viral Bhayani (@viralbhayani) on Nov 17, 2019 at 11:01pm PST


ਮਨੀਸ਼ ਦੇ ਘਰ ਦੇ ਬਾਹਰ ਤੋਂ ਇਕ ਵੀਡੀਓ ਸਾਹਮਣੇ ਆਇਆ ਹੈ। ਜੋ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿਚ ਮਨੀਸ਼ ਦੇ ਭਤੀਜੇ ਪੁਨੀਤ ਮਲਹੋਤਰਾ ਉਨ੍ਹਾਂ ਦੇ ਪਿਤਾ ਨੂੰ ਮੋਢਾ ਦਿੰਦੇ ਨਜ਼ਰ ਆ ਰਹੇ ਹਨ।
PunjabKesari
ਇਸ ਦੌਰਾਨ ਉਰਮਿਲਾ ਤੇ ਡੇਵਿਡ ਧਵਨ ਨੂੰ ਵੀ ਮਨੀਸ਼ ਦੇ ਘਰ ਦੇ ਬਾਹਰ ਸਪਾਟ ਕੀਤਾ ਗਿਆ।
PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari
 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Lakhan

This news is Edited By Lakhan

Related News