ਅਦਾਕਾਰਾ ਨੇ ਇੰਸਟਾ ''ਤੇ ਲਾਈ ਹੌਟਨੈੱਸ ਦੀ ਅੱਗ, ਛੋਟੀ ਡਰੈੱਸ ''ਚ ਦਿੱਤੇ ਖੂਬ ਬੋਲਡ ਪੋਜ਼

12/9/2017 4:41:02 PM

ਲਾਸ ਏਂਜਲਸ(ਬਿਊਰੋ)— ਹਾਲੀਵੁੱਡ ਅਦਾਕਾਰਾ ਮੇਗਨ ਫਾਕਸ ਹਮੇਸ਼ਾ ਹੀ ਆਪਣੀਆਂ ਬੋਲਡ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਛਾਈ ਰਹਿੰਦੀ ਹੈ। ਹਾਲ ਹੀ 'ਚ ਮੇਗਨ ਦੀਆ ਕੁਝ ਬੋਲਡ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

PunjabKesari

ਉਸ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀਆਂ ਹਨ।

PunjabKesari

ਇਕ ਤਸਵੀਰ 'ਚ ਅਦਾਕਾਰਾ ਨੇ ਨੈੱਟ ਦੀ ਛੋਟੀ ਡਰੈੱਸ ਪਹਿਨੀ ਹੈ, ਜਿਸ 'ਚ ਉਸ ਦੇ ਅੰਦਰੂਨੀ ਭਾਗ ਸਾਫ ਦਿਖਾਈ ਦੇ ਰਹੇ ਹਨ।

PunjabKesari

ਇਸ ਤੋਂ ਇਲਾਵਾ ਕੁਝ ਹੋਰ ਬੋਲਡ ਤਸਵੀਰਾਂ ਵੀ ਹਨ। ਮੇਗਨ ਦੀਆਂ ਇਹ ਬੋਲਡ ਤਸਵੀਰਾਂ ਲੋਕਾਂ ਨੂੰ ਖੂਬ ਪਸੰਦ ਆ ਰਹੀਆਂ ਹਨ।

PunjabKesari
ਦੱਸ ਦੇਈਏ ਕਿ ਹਾਲੀਵੁੱਡ ਦੀ ਸਭ ਤੋਂ ਲੋਕਪ੍ਰਿਯ ਸੈਕਸ ਸਿੰਬਲ ਮੰਨੀ ਜਾਣ ਵਾਲੀ ਮੇਗਨ ਫਾਕਸ ਨੂੰ ਆਪਣੀ ਬੋਲਡ ਪਛਾਣ ਨੂੰ ਲੈ ਕੇ ਕੋਈ ਸ਼ਿਕਾਇਤ ਨਹੀਂ ਹੈ।

PunjabKesari

ਇਸ ਤੋਂ ਪਹਿਲਾਂ ਵੀ ਉਹ ਕਈ ਬੋਲਡ ਫੋਟੋਸ਼ੂਟ ਕਰਵਾ ਚੁੱਕੀ ਹੈ।

PunjabKesari

 

 

A post shared by Megan Fox (@the_native_tiger) on

 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News