ਹਮੇਸ਼ਾ ਸਾੜ੍ਹੀ 'ਚ ਨਜ਼ਰ ਆਉਣ ਵਾਲੀ ਮੇਘਾ ਗੁਪਤਾ ਪਾਈ ਬੋਲਡ ਡਰੈੱਸ

6/28/2018 1:49:48 PM

ਮੁੰਬਈ(ਬਿਊਰੋ)— ਟੀ. ਵੀ. ਅਦਾਕਾਰਾ ਮੇਘਾ ਗੁਪਤਾ ਇਨੀ ਦਿਨੀਂ ਆਪਣੀ ਹੌਟ ਤਸਵੀਰਾਂ ਕਾਰਨ ਸੁਰਖੀਆਂ 'ਚ ਛਾਈ ਹੋਈ ਹੈ। ਅਸਲ 'ਚ ਹਾਲ ਹੀ 'ਚ ਮੇਘਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ , ਜਿਸ ਨੂੰ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।
PunjabKesari
ਇਨ੍ਹਾਂ ਤਸਵੀਰਾਂ 'ਚ ਮੇਘਾ ਦਾ ਹੌਟ ਨਜ਼ਰ ਆ ਰਿਹਾ ਹੈ। ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। 
PunjabKesari
ਦੱਸਣਯੋਗ ਹੈ ਕਿ ਮੇਘਾ ਗੁਪਤਾ ਨੂੰ ਆਖਰੀ ਵਾਰ ਸ਼ੋਅ 'ਆਯੁਸ਼ਮਾਨ ਭਵ' 'ਚ ਸਮੀਰਾ ਦੇ ਕਿਰਦਾਰ 'ਚ ਦੇਖਿਆ ਗਿਆ। ਛੋਟੇ ਪਰਦੇ 'ਤੇ ਹਮੇਸ਼ਾ ਸਾੜ੍ਹੀ ਜਾਂ ਸੰਸਕਾਰੀ ਕਿਰਦਾਰ 'ਚ ਨਜ਼ਰ ਆਉਣ ਵਾਲੀ ਮੇਘਾ ਅਸਲ ਜ਼ਿੰਦਗੀ 'ਚ ਬੇਹੱਦ ਹੌਟਤੇ ਗਲੈਮਰ ਹੈ।
PunjabKesari
ਸਾਲ 2016 'ਚ 'ਏਕ ਥਾ ਰਾਜਾ ਏਕ ਥੀ ਰਾਣੀ' ਨਾਲ ਮਸ਼ਹੂਰ ਹੋਏ ਅਭਿਨੇਤਾ ਸਿਧਾਂਤ ਕਾਰਨਿਕ ਨਾਲ ਮੇਘਾ ਗੁਪਤਾ ਨੇ ਵਿਆਹ ਕਰਵਾ ਲਿਆ ਸੀ। ਦੱਸ ਦੇਈਏ ਕਿ ਮੇਘਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਏ ਦਿਨੀ ਫੈਨਜ਼ ਨਾਲ ਆਪਣੀਆਂ ਹੌਟ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News