ਸੋਸ਼ਲ ਮੀਡੀਆ ’ਤੇ ਖੂਬ ਪਸੰਦ ਕੀਤਾ ਜਾ ਰਿਹੈ ਨੇਹਾ ਕੱਕੜ ਦਾ ਇਹ ਵੀਡੀਓ

10/30/2019 1:29:01 PM

ਮੁੰਬਈ(ਬਿਊਰੋ)- ਨੇਹਾ ਕੱਕੜ ਇਨ੍ਹੀਂ ਦਿਨੀਂ ‘ਇੰਡੀਅਨ ਆਈਡਲ 11’ ਨੂੰ ਜੱਜ ਕਰ ਰਹੀ ਹੈ। ਇਸ ਦੇ ਨਾਲ ਹੀ ਨੇਹਾ ਕੱਕੜ ਸੋਸ਼ਲ ਮੀਡੀਆ ’ਤੇ ਵੀ ਕਾਫੀ ਐਕਟਿਵ ਰਹਿੰਦੀ ਹੈ । ਉਹ ਅਕਸਰ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਨੇਹਾ ਨੇ ਹਾਲ ਹੀ ਵਿਚ ਇਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿਚ ਉਹ ਫਿਲਮ ‘ਮਰਜਾਵਾਂ’ ਦਾ ਗੀਤ ਗਾ ਰਹੀ ਹੈ । ਨੇਹਾ ਦਾ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਿਹਾ ਹੈ।

 

 
 
 
 
 
 
 
 
 
 
 
 
 
 

Love it . . . . . . . . . . . . #nehakakar #newcover #newversion #nehakakkarsongs #newpost #tumhiaana #awesome #tumhiana #siddhartmalhotra #marjaavaan #jubinnautial #riteshdeskmukh #tara #jubinnautiyal

A post shared by Unplugged Music (@unpluggedmusic_) on Oct 29, 2019 at 12:10am PDT

ਫੈਨਜ਼ ਵਲੋਂ ਵੀ ਨੇਹਾ ਦੇ ਇਸ ਗੀਤ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਸ ਗੀਤ ਦੇ ਕਈ TikTok ਵੀਡੀਓ ਬਣ ਗਏ ਹਨ । ਕੁਝ ਦਿਨ ਪਹਿਲਾਂ ਵੀ ਨੇਹਾ ਦਾ ਇਕ ਹੋਰ ਵੀਡੀਓ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋਇਆ ਸੀ, ਜਿਸ ਵਿਚ ਉਨ੍ਹਾਂ ਦੇ ਪ੍ਰਸ਼ੰਸਕ ਨੇ ਉਨ੍ਹਾਂ ਨੂੰ ਜ਼ਬਰਦਸਤੀ ਕਿੱਸ ਕਰ ਲਈ ਸੀ, ਜਿਸ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਬਵਾਲ ਮੱਚ ਗਿਆ ਸੀ।
 ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News