ਪ੍ਰਿੰਸ ਨਰੂਲਾ ਦੇ ਬਰਥਡੇ ਪਾਰਟੀ ਦੀਆਂ ਤਸਵੀਰਾਂ ਆਈਆਂ ਸਾਹਮਣੇ

11/24/2019 1:27:11 PM

ਮੁੰਬਈ(ਬਿਊਰੋ)- ਟੀ.ਵੀ. ਅਭਿਨੇਤਾ ਪ੍ਰਿੰਸ ਨਰੂਲਾ ਅੱਜ ਆਪਣਾ 29ਵਾਂ ਜਨਮ ਦਿਨ ਮਨਾ ਰਹੇ ਹਨ। ਉਨ੍ਹਾਂ ਦੀ ਲਾਈਫ ਪਾਟਨਰ ਯੁਵਿਕਾ ਚੌਧਰੀ ਨੇ ਪ੍ਰਿੰਸ ਨਰੂਲਾ ਦੇ ਬਰਥਡੇ ’ਤੇ ਸ਼ਾਨਦਾਰ ਪਾਰਟੀ ਰੱਖੀ ਸੀ। ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਯੁਵਿਕਾ ਚੌਧਰੀ ਆਪਣੇ ਇੰਸਟਾਗ੍ਰਾਮ ਅਕਾਉਂਟ ’ਤੇ ਸ਼ੇਅਰ ਕੀਤੀਆਂ ਹਨ। ਇਸ ਜਸ਼ਨ ‘ਚ ਟੀ.ਵੀ. ਦੀਆਂ ਕਈ ਨਾਮੀ ਹਸਤੀਆਂ ਤੇ ਪੰਜਾਬੀ ਕਲਾਕਾਰ ਵੀ ਨਜ਼ਰ ਆ ਰਹੇ ਹਨ।
PunjabKesari
ਦੱਸ ਦਈਏ ਪ੍ਰਿੰਸ ਤੇ ਯੁਵਿਕਾ ਨੇ 2018 ‘ਚ ਵਿਆਹ ਕਰਵਾ ਲਿਆ ਸੀ। ਦੋਵਾਂ ਦੀ ਲਵ ਸਟੋਰੀ ਟੀ. ਵੀ. ਦੇ ਰਿਐਲਿਟੀ ਸ਼ੋਅ ਤੋਂ ਹੀ ਸ਼ੁਰੂ ਹੋਈ ਸੀ। ਪ੍ਰਿੰਸ ਟੀ. ਵੀ. ਦੇ ਕਈ ਸੀਰੀਅਲਾਂ ‘ਚ ਕੰਮ ਕਰ ਚੁੱਕੇ ਹਨ ਅਤੇ ਹਾਲ ਹੀ ‘ਚ ਉਨ੍ਹਾਂ ਨੇ ਇਕ ਹੋਰ ਖਿਤਾਬ ਆਪਣੇ ਨਾਮ ਕਰ ਲਿਆ ਹੈ। ਉਹ ਹੈ ‘ਨੱਚ ਬੱਲੀਏ 9’,  ਜਿਸ ‘ਚ ਪ੍ਰਿੰਸ ਨਰੂਲਾ ਅਤੇ ਯੁਵੀਕਾ ਚੌਧਰੀ ਜੇਤੂ ਰਹੇ ਹਨ।

 

 
 
 
 
 
 
 
 
 
 
 
 
 
 

Many many happy returns of the day bhai @princenarula God bless you Bhai❤️😍😍🤗🤗🤗🤗#bigbrother #birthday #special #princenarula #godblessyou

A post shared by Rohit Thakur (@thakur208) on Nov 23, 2019 at 5:12pm PSTਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News