ਜਦੋਂ ਪ੍ਰਿਅੰਕਾ ਚੋਪੜਾ ਨੇ ਪਤੀ ਨਿੱਕ ਜੋਨਸ ਦੀ ਸ਼ੇਅਰ ਕੀਤਾ ਫਨੀ ਵੀਡੀਓ

12/18/2019 11:51:21 AM

ਮੁੰਬਈ(ਬਿਊਰੋ)- ਬਾਲੀਵੁੱਡ ਦੀ ਦੇਸੀ ਗਰਲ ਪ੍ਰਿਅੰਕਾ ਚੋਪੜਾ ਸੋਸ਼ਲ ਮੀਡੀਆ ’ਤੇ ਕਾਫੀ ਐਕਟਿਵਟ ਰਹਿੰਦੀ ਹੈ। ਉਹ ਆਏ ਦਿਨ ਆਪਣੀਆਂ ਤੇ ਨਿੱਕ ਦੀਆਂ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ ਵਿਚ ਪ੍ਰਿਅੰਕਾ ਚੋਪੜਾ ਨੇ ਆਪਣੇ ਟਵਿਟਰ ਹੈਂਡਲ ’ਤੇ ਇਕ ਫਨੀ ਵੀਡੀਓ ਸ਼ੇਅਰ ਕੀਤੀ ਹੈ।


ਇਸ ਵੀਡੀਓ ਵਿਚ ਨਿੱਕ ਘੋੜੇ ’ਤੇ ਸਵਾਰ ਹਨ। ਇਹ ਵੀਡੀਓ ਹਾਲੀਵੁੱਡ ਦੀ ਫਿਲਮ ਦਾ ਹੈ। ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕਿ ਨਿੱਕ ਦੀ ਧਮਾਕੇਦਾਰ ਐਂਟਰੀ ਹੁੰਦੀ ਹੈ ਤੇ ਪਿੱਛੋ ਦੀ ਕੁਝ ਆਵਾਜ਼ਾਂ ਆ ਰਹੀਆਂ ਹਨ। ‘ਜੀਜਾ ਜੀ ਆ ਗਏ... ਜੀਜਾ ਜੀ ਆ ਗਏ’। ਪ੍ਰਿਅੰਕਾ ਨੇ ਵੀਡੀਓ ਨੂੰ ਬਹੁਤ ਹੀ ਵਧੀਆ ਕੈਪਸ਼ਨ ਵੀ ਦਿੱਤਾ ਹੈ।
PunjabKesari
ਜੇਕਰ ਪ੍ਰਿਅੰਕਾ ਦੇ ਕੰਮ ਦੀ ਗੱਲ ਕਰੀਏ ਤਾਂ ਪ੍ਰਿਅੰਕਾ ਨੇ ਹਾਲ ਹੀ ਵਿਚ ਫਿਲਮ ‘ਦਿ ਵਾਈਟ ਟਾਈਗਰ’ ਦੀ ਸ਼ੂਟਿੰਗ ਖਤਮ ਕੀਤੀ ਹੈ। ਇਸ ਫਿਲਮ ਵਿਚ ਪ੍ਰਿਅੰਕਾ ਨਾਲ ਰਾਜਕੁਮਾਰ ਰਾਓ ਵੀ ਨਜ਼ਰ ਆਉਣਗੇ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News