B'day Spl : ਰੋਮਾਂਟਿਕ ਤੇ ਸੈਡ ਗੀਤਾਂ ਦੇ ਬਾਦਸ਼ਾਹ ਨਿੰਜਾ
3/6/2019 12:28:53 PM
ਜਲੰਧਰ (ਬਿਊਰੋ) : ਸੈਡ ਤੇ ਰੋਮਾਂਟਿਕ ਗੀਤਾਂ ਦੇ ਬਾਦਸ਼ਾਹ ਨਿੰਜਾ ਅੱਜ ਆਪਣਾ ਜਨਮਦਿਨ ਸੈਲੀਬ੍ਰੇਟ ਕਰ ਰਹੇ ਹਨ। ਹਾਲ ਹੀ 'ਚ ਉਨ੍ਹਾਂ ਨੇ ਇੰਸਟਾਗ੍ਰਾਮ ਸਟੋਰੀ 'ਤੇ ਕੁਝ ਵੀਡੀਓਜ਼ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਉਹ ਆਪਣੇ ਦੋਸਤਾਂ ਨਾਲ ਬਰਥਡੇ ਕੇਕ ਕੱਟਦੇ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਕੁਝ ਹਫਤੇ ਪਹਿਲਾਂ ਹੀ ਨਿੰਜਾ ਵਿਆਹ ਦੇ ਬੰਧਨ 'ਚ ਬੱਝੇ ਹਨ। ਇਸ ਦੌਰਾਨ ਦੀਆਂ ਕੁਝ ਤਸਵੀਰਾਂ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਫੈਨਜ਼ ਨਾਲ ਸ਼ੇਅਰ ਕੀਤੀਆਂ ਸਨ। ਨਿੰਜਾ ਦੇ ਜਨਮਦਿਨ ਦੇ ਮੌਕੇ ਅੱਜ ਤੁਹਾਨੂੰ ਉਨ੍ਹਾਂ ਦੇ ਕੁਝ ਅਜਿਹੇ ਗੀਤਾਂ ਦੀ ਝਲਕ ਦਿਖਾਉਣ ਜਾ ਰਹੇ ਹਾਂ, ਜਿਸ ਦੇ ਚਰਚੇ ਹਮੇਸ਼ਾ ਹੀ ਲੋਕਾਂ ਦੀ ਜੁਬਾਨ 'ਤੇ ਹੁੰਦੇ ਹਨ।
Aadat
Oh Kyu Ni Jaan Ske
Battle
License
Flying Car
Challenge
Gal Jattan Wali
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ