ਪੁਰਾਣੀਆਂ ਯਾਦਾਂ ''ਚ ਗੁਆਚੇ ਨਿਰਮਲ ਸਿੱਧੂ, ਸਾਂਝੀ ਕੀਤੀ ਵਿਆਹ ਦੀ ਤਸਵੀਰ

6/10/2020 1:38:49 PM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਨਿਰਮਲ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ 'ਤੇ ਪੁਰਾਣੇ ਦਿਨਾਂ ਨੂੰ ਯਾਦ ਕਰਦੇ ਹੋਏ ਬਹੁਤ ਹੀ ਪਿਆਰੀ ਜਿਹੀ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਆਪਣੇ ਵਿਆਹ ਵਾਲੀ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਹੈ, '@ਨਿਰਮਲ ਸਿੱਧੂ #ਅਨੰਦਕਾਰਜ #ਵਿਆਹ #1988 #ਵਧੀਆ ਸਮਾਂ।' ਇਸ ਪੋਸਟ 'ਤੇ ਪ੍ਰਸ਼ੰਸਕ ਕੁਮੈਂਟਸ ਕਰਕੇ ਵਧਾਈਆਂ ਦੇ ਰਹੇ ਹਨ। ਹਾਲ ਹੀ 'ਚ ਨਿਰਮਲ ਸਿੱਧੂ ਆਪਣੇ ਨਵੇਂ ਗੀਤ 'ਓ ਅ' ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਏ ਹਨ। ਇਸ ਗੀਤ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਪੰਜਾਬੀ ਕਲਾਕਾਰਾਂ ਨੇ ਵੀ ਇਸ ਗੀਤ ਨੂੰ ਖ਼ੂਬ ਸਪੋਟ ਕੀਤਾ ਹੈ।

 
 
 
 
 
 
 
 
 
 
 
 
 
 

@nirmalsidhu#anadkarj #viaah #1988 #goodvibes #goodtime

A post shared by Nirmal Sidhu Official (@nirmalsidhumusic) on Jun 9, 2020 at 10:22am PDT

ਜੇ ਗੱਲ ਕਰੀਏ ਨਿਰਮਲ ਸਿੱਧੂ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਵਧੀਆ ਗੀਤ ਦਿੱਤੇ ਹਨ। ਇਸ ਤੋਂ ਇਲਾਵਾ ਉਹ ਹਰਭਜਨ ਮਾਨ, ਸਾਬਰ ਕੋਟੀ, ਹੰਸ ਰਾਜ ਹੰਸ, ਸਰਦੂਲ ਸਿਕੰਦਰ, ਗੁਰਦਾਸ ਮਾਨ, ਲਾਭ ਜੰਜੂਆ, ਜਸਬੀਰ ਜੱਸੀ ਵਰਗੇ ਕਈ ਗਾਇਕਾਂ ਦੇ ਗੀਤ 'ਚ ਮਿਊਜ਼ਿਕ ਦੇ ਚੁੱਕੇ ਹਨ। ਇਸ ਤੋਂ ਇਲਾਵਾ ਉਹ ਆਪਣੇ ਕਈ ਵਧੀਆ ਗੀਤ ਪੰਜਾਬੀ ਸੰਗੀਤ ਜਗਤ ਨੂੰ ਵੀ ਦੇ ਚੁੱਕੇ ਹਨ।

 
 
 
 
 
 
 
 
 
 
 
 
 
 

thanks to supporting#everyon #uda #ada #song

A post shared by Nirmal Sidhu Official (@nirmalsidhumusic) on Jun 3, 2020 at 5:25am PDT



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News