ਰਾਖੀ ਸਾਵੰਤ ਨੇ ਸ਼ੇਅਰ ਕੀਤੀ ਆਪਣੇ ਆਲੀਸ਼ਾਨ ਘਰ ਦੀ ਵੀਡੀਓ

10/25/2019 4:46:51 PM

ਮੁੰਬਈ(ਬਿਊਰੋ)- ਰਾਖੀ ਸਾਵੰਤ ਆਏ ਦਿਨ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਕਾਰਨ ਚਰਚਾ ’ਚ ਛਾਈ ਰਹਿੰਦੀ ਹੈ। ਇਕ ਵਾਰ ਫਿਰ ਰਾਖੀ ਨੇ ਇੰਟਰਨੈੱਟ ਤੇ ਆਪਣੀ ਵੀਡੀਓ ਸਾਂਝੀ ਕੀਤੀ ਹੈ। ਇਸ ਵੀਡੀਓ ‘ਚ ਉਸ ਨੇ ਆਪਣੇ ਆਲੀਸ਼ਾਨ ਘਰ ਨੂੰ ਦਿਖਾਇਆ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਰਾਖੀ ਨੇ ਲਿਖਿਆ ਕਿ “ਮੇਰਾ ਘਰ, ਮੈਂ ਆਪਣੇ ਪਤੀ ਦੇ ਦਿਲ ਦੀ ਰਾਣੀ ਹਾਂ ਅਤੇ ਇਹ ਮੇਰਾ ਘਰ ਹੈ”।

 
 
 
 
 
 
 
 
 
 
 
 
 
 

My house 🏠I am a princess of my husband heart and my house

A post shared by Rakhi Sawant (@rakhisawant2511) on Oct 24, 2019 at 5:47am PDT


ਦੱਸ ਦਈਏ ਕਿ ਰਾਖੀ ਸਾਵੰਤ ਨੇ ਕੁਝ ਦਿਨ ਪਹਿਲਾਂ ਹੀ ਰਾਖੀ ਨੇ ਆਪਣੇ ਵਿਆਹ ਦਾ ਖੁਲਾਸਾ ਕੀਤਾ ਸੀ ਅਤੇ ਉਸ ਤੋਂ ਬਾਅਦ ਉਸ ਨੇ ਕਰਵਾਚੌਥ ਦਾ ਵਰਤ ਰੱਖੇ ਜਾਣ ਬਾਰੇ ਵੀ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਸਾਂਝੀ ਕਰਕੇ ਦੱਸਿਆ ਕਿ ਉਸ ਨੇ ਆਪਣੇ ਪਤੀ ਦੀ ਲੰਬੀ ਉਮਰ ਲਈ ਕਰਵਾਚੌਥ ਦਾ ਵਰਤ ਰੱਖਿਆ ਹੈ।
PunjabKesari
ਹੁਣ ਉਨ੍ਹਾਂ ਨੇ ਮੁੜ ਤੋਂ ਇਕ ਵੀਡੀਓ ਸਾਂਝੀ ਕਰਕੇ ਆਪਣੇ ਆਲੀਸ਼ਾਨ ਘਰ ਦੀ ਵੀਡੀਓ ਸਾਂਝੀ ਕੀਤੀ ਹੈ । ਰਾਖੀ ਵਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਨੂੰ ਉਨ੍ਹਾਂ ਦੇ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਤੇ ਲੋਕ ਇਸ ‘ਤੇ ਲਗਾਤਾਰ ਕੁਮੈਂਟ ਕਰ ਰਹੇ ਹਨ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News