ਸ਼ਮਸ਼ਾਨ ਘਾਟ ਲਿਆਂਦੀ ਗਈ ਰਿਸ਼ੀ ਕਪੂਰ ਦੀ ਮ੍ਰਿਤਕ ਦੇਹ, ਅੰਤਿਮ ਵਿਦਾਈ 'ਚ ਸ਼ਾਮਲ ਹੋਏ 25 ਲੋਕ

4/30/2020 4:40:35 PM

ਜਲੰਧਰ (ਵੈੱਬ ਡੈਸਕ) - ਹਿੰਦੀ ਸਿਨੇਮਾ ਦੇ ਦਿੱਗਜ ਬਾਲੀਵੁੱਡ ਅਭਿਨੇਤਾ ਰਿਸ਼ੀ ਕਪੂਰ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਵਿਚ 25 ਲੋਕਾਂ ਨੂੰ ਸ਼ਾਮਿਲ ਹੋਣ ਦੀ ਇਜਾਜ਼ਤ ਮਿਲੀ ਹੈ, ਜਿਸ ਵਿਚ 20 ਪਰਿਵਾਰਿਕ ਮੈਂਬਰ ਹਨ ਅਤੇ ਬਾਕੀ 5 ਰਿਸ਼ਤੇਦਾਰ ਹਨ। ਅੰਤਿਮ ਸੰਸਕਾਰ ਇਲੈਕਟ੍ਰਿਕ ਸਿਸਟਮ ਨਾਲ ਕੀਤਾ ਜਾ ਰਿਹਾ ਹੈ।
आलिया भट्ट
ਰਿਸ਼ੀ ਕਪੂਰ ਦੀ ਅੰਤਿਮ ਵਿਦਾਈ ਵਿਚ ਨੀਤੂ ਕਪੂਰ, ਮਨੋਜ ਜੈਨ, ਆਦਰ ਜੈਨ, ਅਨਿਸ਼ਾ, ਸੈਫ ਅਲੀ ਖਾਨ, ਰਾਜੀਵ, ਰਣਧੀਰ ਕਪੂਰ, ਨਤਾਸ਼ਾ ਨੰਦਨ, ਬਿਮਲਾ ਪਾਰੇਖ, ਅਭਿਸ਼ੇਕ ਬੱਚਨ, ਆਲੀਆ ਭੱਟ, ਰੋਹਿਤ ਧਵਨ, ਰਾਹੁਲ ਰਾਵੈਲ, ਕਰੀਨਾ ਕਪੂਰ ਖਾਨ ਅਤੇ ਕੁਨਾਲ ਕਪੂਰ ਸਮੇਤ ਹੋਰ ਵੀ ਸਿਤਾਰੇ ਹਨ।
श्मशान घाट पहुंचा ऋषि कपूर का पार्थिव शरीर,अंतिम विदाई में 25 लोग शामिल
ਸ਼ਮਸ਼ਾਨ ਘਾਟ ਵਿਚ 5 ਪੰਡਿਤ ਮੌਜੂਦ ਸਨ ਅਤੇ ਪੂਜਾ ਦੀਆਂ ਸਾਰੀਆਂ ਤਿਆਰੀਆਂ ਪਹਿਲਾਂ ਤੋਂ ਹੀ ਕਰ ਲਈਆਂ ਗਈਆਂ ਸਨ।
श्मशान घाट पहुंचा ऋषि कपूर का पार्थिव शरीर,अंतिम विदाई में 25 लोग शामिल

saif and kareenaਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

sunita

This news is Content Editor sunita

Related News