Pics : ਰਿਆ ਸੇਨ ਨੇ ਇੰਸਟਾਗ੍ਰਾਮ ''ਤੇ ਸ਼ੇਅਰ ਕੀਤੀਆਂ ਹੌਟ ਤਸਵੀਰਾਂ

7/27/2018 3:27:16 PM

ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਰੀਆ ਸੇਨ ਅਕਸਰ ਆਪਣੇ ਹੌਟ ਅੰਦਾਜ਼ ਕਰਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਰੀਆ ਨੇ ਆਪਣੇ ਅਧਿਕਾਰਕ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸ਼ੇਅਰ ਕੀਤੀਆਂ, ਜਿਸ 'ਚ ਉਸਦਾ ਹੌਟ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ।

PunjabKesari
ਦਰਸਅਲ, ਰੀਆ ਦੀਆਂ ਇਹ ਤਸਵੀਰਾਂ ਉਸਦੇ ਨਵੇਂ ਫੋਟੋਸ਼ੂਟ ਦੀਆਂ ਹਨ। ਇਹ ਤਸਵੀਰਾਂ ਫੈਨਜ਼ ਵਲੋਂ ਸੋਸ਼ਲ ਮੀਡੀਆ 'ਤੇ ਕਾਫੀ ਪਸੰਦ ਕੀਤੀਆਂ ਜਾ ਰਹੀਆਂ ਹਨ। ਰਿਆ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ। ਰਿਆ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 498,000 ਫਾਲੋਅਰਜ਼ ਹਨ।

PunjabKesari
ਫਿਲਮਾਂ ਦੀ ਗੱਲ ਕਰੀਏ ਤਾਂ ਰੀਆ 'ਸਟਾਇਲ', 'ਦਿਲ ਨੇ ਜਿਸੇ ਅਪਨਾ ਕਹਾ', 'ਕਯਾਮਤ', 'ਤੁੰਮ ਹੋ ਨਾ ਹੋ', 'ਅਪਨਾ ਸਪਨਾ ਮਨੀ ਮਨੀ', 'ਹੇ ਬੇਬੀ' ਵਰਗੀਆਂ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ। ਇਸ ਤੋਂ ਇਲਾਵਾ ਰਿਆ ਕਈ ਮਿਊਜ਼ਿਕ ਵੀਡੀਓ, ਫੈਸ਼ਨ ਸ਼ੋਅ ਅਤੇ ਮੈਗਜ਼ੀਨ ਦੇ ਕਵਰ ਪੇਜ 'ਤੇ ਨਜ਼ਰ ਆ ਚੁੱਕੀ ਹੈ।

PunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News