ਕੈਨੇਡਾ ''ਚ ਬੱਚਿਆਂ ਨਾਲ ਇੰਜੁਆਏ ਕਰ ਰਹੇ ਰੌਸ਼ਨ ਪ੍ਰਿੰਸ, ਤਸਵੀਰਾਂ ਵਾਇਰਲ

7/23/2019 1:56:08 PM

ਜਲੰਧਰ (ਬਿਊਰੋ) — ਵੱਖ-ਵੱਖ ਤੇ ਅਦਾਕਾਰੀ ਨਾਲ ਦਰਸ਼ਕਾਂ ਨੂੰ ਦੀਵਾਨਾ ਬਣਾਉਣ ਵਾਲੇ ਅਦਾਕਾਰ ਰੌਸ਼ਨ ਪ੍ਰਿੰਸ ਇਨ੍ਹੀਂ ਕੈਨੇਡਾ 'ਚ ਪਰਿਵਾਰ ਨਾਲ ਫੁਰਸਤ ਦੇ ਪਲ ਬਤੀਤ ਕਰ ਰਹੇ ਹਨ। ਇਸ ਦੌਰਾਨ ਦੀਆਂ ਕਾਫੀ ਤਸਵੀਰਾਂ ਰੌਸ਼ਨ ਪ੍ਰਿੰਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

PunjabKesari

ਤਸਵੀਰਾਂ 'ਚ ਰੌਸ਼ਨ ਪ੍ਰਿੰਸ ਦਾ ਕਿਊਟ ਬੇਟਾ ਗੌਰਿਕ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਿਹਾ ਹੈ। ਇਨ੍ਹਾਂ ਤੋਂ ਇਲਾਵਾ ਰੌਸ਼ਨ ਪ੍ਰਿੰਸ ਨਾਲ ਵਰਿਸ ਭਰਾ ਵੀ ਨਜ਼ਰ ਆ ਰਹੇ ਹਨ। 

PunjabKesari
ਦੱਸਣਯੋਗ ਹੈ ਕਿ 'ਮੁੰਡਾ ਫਰੀਦਕੋਟੀਆ' ਵਰਗੀ ਹਿੱਟ ਫਿਲਮ ਦੇਣ ਤੋਂ ਬਾਅਦ ਹੁਣ ਰੌਸ਼ਨ ਪ੍ਰਿੰਸ ਬੈਕ ਟੂ ਬੈਕ ਕਈ ਪ੍ਰੋਜੈਕਟ ਲੈ ਕੇ ਆ ਰਹੇ ਹਨ।

PunjabKesari

ਦੱਸ ਦਈਏ ਰੌਸ਼ਨ ਪ੍ਰਿੰਸ ਆਉਣ ਵਾਲੇ ਸਮੇਂ 'ਚ 'ਨਾਨਕਾ ਮੇਲ', 'ਲੱਡੂ ਬਰਫੀ' ਅਤੇ 'ਬੂ ਮੈਂ ਡਰਗੀ' ਕਾਮੇਡੀ ਹਾਰਰ ਮੂਵੀ 'ਚ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ।

PunjabKesari

ਇਸ ਤੋਂ ਇਲਾਵਾ ਰੌਸ਼ਨ ਪ੍ਰਿੰਸ ਕਈ ਹਿੱਟ ਗੀਤ ਵੀ ਦਰਸ਼ਕਾਂ ਦੀ ਝੋਲੀ 'ਚ ਪਾ ਚੁੱਕੇ ਹਨ।

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News