ਕੈਟਰੀਨਾ ਦੀ ਹਮਸ਼ਕਲ ਨੇ ਮੁੜ ਸ਼ੇਅਰ ਕੀਤੀਆਂ ਹੌਟ ਤਸਵੀਰਾਂ, ਸੋਸ਼ਲ ਮੀਡੀਆ ''ਤੇ ਹੋਈਆਂ ਵਾਇਰਲ
9/14/2017 1:28:47 PM
ਮੁੰਬਈ— ਐੱਮ. ਟੀ. ਵੀ. ਸੀਰੀਜ਼ 'ਗਰਲਸ ਆਨ ਟਾਪ' ਨਾਲ ਪ੍ਰਸਿੱਧ ਹੋਈ ਅਭਿਨੇਤਰੀ ਸਲੋਨੀ ਚੋਪੜਾ ਆਪਣੇ ਹੌਟ ਅੰਦਾਜ਼ ਕਾਰਨ ਮੀਡੀਆ 'ਚ ਸੁਰਖੀਆ ਬਟੌਰ ਰਹੀ ਹੈ। ਸਲੋਨੀ ਦਾ ਲੁਕ ਵੀ ਕਾਫੀ ਹੱਦ ਤੱਕ ਬਾਲੀਵੁੱਡ ਅਭਿਨੇਤਰੀ ਕੈਟਰੀਨਾ ਕੈਫ ਨਾਲ ਮਿਲਦਾ ਹੈ।
ਹਾਲ ਹੀ 'ਚ ਸਲੋਨੀ ਨੇ ਆਪਣੇ ਇੰਸਟਾਗ੍ਰਾਮ 'ਤੇ ਟ੍ਰਿਪ ਦੌਰਾਨ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਤਸਵੀਰਾਂ 'ਚ ਸਲੋਨੀ ਬੇਹੱਦ ਹੌਟ ਦਿਖਾਈ ਦੇ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਰਹੀਆਂ ਹਨ।
ਸਲੋਨੀ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਲਗਾਤਾਰ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ।
ਦੱਸ ਦਈਏ ਕਿ ਐਕਟਿੰਗ ਤੋਂ ਇਲਾਵਾ ਸਲੋਨੀ ਅਕਸਰ ਮਹਿਲਾਵਾਂ ਦੇ ਅਧਿਕਾਰਾਂ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਆਵਾਜ਼ ਉਠਾਉਂਦੀ ਹੈ ।
ਇੰਸਟਾਗ੍ਰਾਮ 'ਤੇ ਫਿਲਹਾਲ ਸਲੋਨੀ ਦੇ ਕਰੀਬ 2 ਲੱਖ 15 ਹਜ਼ਾਰ ਤੋਂ ਜ਼ਿਆਦਾ ਫਾਲੋਅਰਸ ਹਨ । ਇਸ ਤੋਂ ਇਲਾਵਾ ਸਲੋਨੀ ਅਜੇ ਤੱਕ ਇੰਸਟਾਗ੍ਰਾਮ 'ਤੇ 3,161 ਪੋਸਟਾਂ ਸ਼ੇਅਰ ਕਰ ਚੁੱਕੀ ਹੈ।
ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ