ਤਸਵੀਰਾਂ ’ਚ ਕਿਊਟ ਦਿਸਣ ਵਾਲੀ ਬੱਚੀ ਹੈ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ

11/8/2019 9:27:48 AM

ਮੁੰਬਈ(ਬਿਊਰੋ)- ਪਾਲੀਵੁੱਡ ਤੋਂ ਲੈ ਕੇ ਬਾਲੀਵੁੱਡ ਤੱਕ ਹਰ ਪਾਸੇ ਸਮੇਂ ਦੇ ਵਰਕੇ ਫਰੋਲੇ ਜਾ ਰਹੇ ਹਨ। ਆਏ ਦਿਨ ਹੀ ਕਿਸੇ ਨਾ ਕਿਸੇ ਸਿਤਾਰੇ ਦੀਆਂ ਬਚਪਨ ਦੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਬਹੁਤ ਸਾਰੀਆਂ ਤਸਵੀਰਾਂ ਅਜਿਹੀਆਂ ਹੁੰਦੀਆਂ ਹਨ, ਜਿੰਨ੍ਹਾਂ ‘ਚ ਕੌਣ ਹੈ ਆਸਾਨੀ ਨਾਲ ਪਛਾਣ ‘ਚ ਆ ਜਾਂਦਾ ਹੈ ਪਰ ਜ਼ਿਆਦਾਤਰ ਮਨਪਸੰਦ ਦੇ ਸਿਤਾਰੇ ਨੂੰ ਵੀ ਪਹਿਚਾਨਣਾ ਮੁਸ਼ਕਲ ਹੋ ਜਾਂਦਾ ਹੈ।

PunjabKesari
ਅਜਿਹੀਆਂ ਹੀ ਤਸਵੀਰਾਂ ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਦੀਆਂ ਸਾਹਮਣੇ ਆਈਆਂ ਹਨ, ਜਿਸ ਦੇ ਮਾਤਾ ਪਿਤਾ ਵੀ ਨਾਮੀ ਐਕਟਰ ਹਨ। ਜੀ ਹਾਂ ਇਹ ਕਿਊਟ ਬੱਚੀ ਹੈ ਸੈਫ ਅਲੀ ਖਾਨ ਅਤੇ ਅੰਮ੍ਰਿਤਾ ਸਿੰਘ ਦੀ ਧੀ ਸਾਰਾ ਅਲੀ ਖਾਨ, ਜਿਸ ਨੇ ਇਹ ਤਸਵੀਰਾਂ ਇੰਸਟਾਗ੍ਰਾਮ ‘ਤੇ ਸਾਂਝੀਆਂ ਕੀਤੀਆਂ ਹਨ।

PunjabKesari
ਫੈਨਜ਼ ਵੱਲੋਂ ਸਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਵਰਕ ਫਰੰਟ ਦੀ ਗੱਲ ਕਰੀਏ ਤਾਂ ਅਗਲੇ ਸਾਲ ਸਾਰਾ ਅਲੀ ਖਾਨ ਵਰੁਣ ਧਵਨ ਨਾਲ ‘ਕੁਲੀ ਨੰਬਰ ਵਨ’ ‘ਚ ਫੀਮੇਲ ਲੀਡ ‘ਚ ਨਜ਼ਰ ਆਵੇਗੀ।

PunjabKesariਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News