ਇਕ ਮਹੀਨੇ ਦੀ ਹੋਈ ਸ਼ਿਲਪਾ ਸ਼ੈੱਟੀ ਦੀ ਲਾਡਲੀ ਧੀ, ਸਾਂਝੀ ਕੀਤੀ ਤਸਵੀਰ

3/16/2020 3:48:33 PM

ਮੁੰਬਈ(ਬਿਊਰੋ)- ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਹਾਲ ਹੀ ਵਿਚ ਦੂਜੀ ਵਾਰ ਮਾਂ ਬਣੀ ਹੈ। ਸ਼ਿਲਪਾ ਸ਼ੈੱਟੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਇਸ ਰਾਹੀਂ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇਕ ਅਪਡੇਟ ਦਿੰਦੀ ਰਹਿੰਦੀ ਹੈ। ਸ਼ਿਲਪਾ ਸ਼ੈੱਟੀ ਦੇ ਦੂਜੀ ਵਾਰ ਮਾਂ ਬਣਨ ਦੀ ਖਬਰ ਨਾਲ ਸੋਸ਼ਲ ਮੀਡੀਆ ’ਤੇ ਕਾਫੀ ਹਲਚਲ ਵੱਧ ਗਈ ਸੀ। ਹਾਲ ਹੀ ਵਿਚ ਸ਼ਿਲਪਾ ਸ਼ੈੱਟੀ ਨੇ ਆਪਣੀ ਧੀ ਦੀ ਤਸਵੀਰ ਇੰਸਟਾਗ੍ਰਾਮ ’ਤੇ ਸਾਂਝੀ ਕੀਤੀ ਹੈ ਅਤੇ ਦੱਸਿਆ ਕਿ ਸਮੀਸ਼ਾ ਸ਼ੈੱਟੀ ਪੂਰੇ ਇਕ ਮਹੀਨੇ ਦੀ ਹੋ ਚੁੱਕੀ ਹੈ ਆਪਣੀ ਧੀ ਦੀ ਤਸਵੀਰ ਸਾਂਝੀ ਕਰਦੇ ਹੋਏ ਸ਼ਿਲਪਾ ਨੇ ਲਿਖਿਆ ਕਿ “ਤੇਰਾ ਪਹਿਲਾ ਮੀਲ ਪੱਥਰ, ਮੇਰੀ ਰਾਜਕੁਮਾਰੀ ਸਮੀਸ਼ਾ, ਤੈਨੂੰ ਇਕ ਮਹੀਨਾ ਮੁਬਾਰਕ ਹੋਵੇ, ਤੈਨੂੰ ਚੰਦਰਮਾ ਵੀ ਪਿਆਰ ਕਰਦਾ ਹੈ”।

 
 
 
 
 
 
 
 
 
 
 
 
 
 

Your first milestone, my princess SAMISHA... Happy One month to you. Love you to the moon and back... ❤🧿🎉🌈 . . . . . #SamishaShettyKundra #family #love #gratitude #blessed #daughter #onemonth

A post shared by Shilpa Shetty Kundra (@theshilpashetty) on Mar 15, 2020 at 4:24am PDT


ਦੱਸ ਦਈਏ ਕਿ ਸ਼ਿਲਪਾ ਸ਼ੈੱਟੀ ਦੀ ਧੀ ਦੇ ਜਨਮ ਦੀ ਖ਼ਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਅਮੀਸ਼ਾ ਦਾ ਜਨਮ 15 ਫਰਵਰੀ 2020 ਨੂੰ ਹੋਇਆ ਹੈ। ਸ਼ਿਲਪਾ ਦੇ ਇਸ ਐਲਾਨ ਤੋਂ ਬਾਅਦ ਸੋਸ਼ਲ ਮੀਡੀਆ ਪ੍ਰਸ਼ੰਸਕਾਂ ਤੋਂ ਇਲਾਵਾ ਬਾਲੀਵੁੱਡ ਦੀਆਂ ਦਿੱਗਜ ਹੱਸਤੀਆਂ ਵੀ ਉਨ੍ਹਾਂ ਨੂੰ ਵਧਾਈਆ ਦਿੱਤੀਆਂ ਸਨ।

 
 
 
 
 
 
 
 
 
 
 
 
 
 

||Om Shri Ganeshaya Namah|| Our prayers have been answered with a miracle... With gratitude in our hearts, we are thrilled to announce the arrival of our little Angel, 🧿𝐒𝐚𝐦𝐢𝐬𝐡𝐚 𝐒𝐡𝐞𝐭𝐭𝐲 𝐊𝐮𝐧𝐝𝐫𝐚🧿 Born: February 15, 2020 Junior SSK in the house😇 ‘Sa’ in Sanskrit is “to have”, and ‘Misha’ in Russian stands for “someone like God”. You personify this name - our Goddess Laxmi, and complete our family. ⠀⠀⠀⠀⠀⠀⠀⠀⠀ ⠀⠀⠀⠀⠀⠀⠀⠀⠀ ⠀⠀⠀⠀⠀⠀ ~ Please bestow our angel with all your love and blessings🙏🏻❤ ~ Ecstatic parents: Raj and Shilpa Shetty Kundra Overjoyed brother: Viaan-Raj Kundra . . . . . . . . . #SamishaShettyKundra 🧿 #gratitude #blessed #MahaShivratri #daughter #family #love

A post shared by Shilpa Shetty Kundra (@theshilpashetty) on Feb 20, 2020 at 9:41pm PST


ਜ਼ਿਕਰਯੋਗ ਹੈ ਕਿ ਸ਼ਿਲਪਾ ਅਤੇ ਰਾਜ ਕੁੰਦਰਾ ਦਾ ਵਿਆਹ 2009 ਵਿਚ ਹੋਇਆ ਸੀ। ਦੋਵਾਂ ਦਾ ਇਕ ਬੇਟਾ ਵਿਆਨ ਵੀ ਹੈ, ਜਿਸ ਦਾ ਜਨਮ 2012 ਵਿਚ ਹੋਇਆ ਸੀ।

ਇਹ ਵੀ ਦੇਖੋ: ਹਨੀ ਸਿੰਘ ਦੀ ਬਰਥਡੇ ਪਾਰਟੀ ਦੌਰਾਨ ਪੰਜਾਬੀ ਸਿਤਾਰਿਆਂ ਨੇ ਲਾਈਆਂ ਰੌਣਕਾਂਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News