''ਬਦਲਾ'' ਦੀ ਰਿਲੀਜ਼ ਤੋਂ ਬਾਅਦ ਸਿੱਧੀਵਿਨਾਇਕ ਮੰਦਰ ਪਹੁੰਚੇ ਬਿੱਗ ਬੀ

3/11/2019 10:36:02 AM

ਜਲੰਧਰ(ਬਿਊਰੋ)— ਬਾਲੀਵੁੱਡ ਦੇ ਦਿੱਗਜ਼ ਅਭਿਨੇਤਾ ਅਮਿਤਾਭ ਬੱਚਨ ਦੀ ਫਿਲਮ 'ਬਦਲਾ' ਰਿਲੀਜ਼ ਹੋ ਚੁੱਕੀ ਹੈ। ਇਸ ਦੌਰਾਨ ਉਹ 'ਬਦਲਾ' ਫਿਲਮ ਦੀ ਕਾਮਯਾਬੀ ਲਈ ਦੁਆ ਮੰਗਣ ਮੁੰਬਈ ਦੇ ਸਿੱਧੀਵਿਨਾਇਕ ਮੰਦਰ ਦਰਸ਼ਨ ਲਈ ਪਹੁੰਚੇ।

PunjabKesari
ਉੱਥੇ ਪਹੁੰਚ ਕੇ ਅਮਿਤਾਭ ਬੱਚਨ ਨੇ ਗਣੇਸ਼ ਭਗਵਾਨ ਦੀ ਪੂਜਾ ਕੀਤੀ ਅਤੇ ਹੱਥ ਜੋੜ ਕੇ ਪ੍ਰਾਥਨਾ ਕੀਤੀ। ਅਮਿਤਾਭ ਹਰ ਸਾਲ ਇੱਥੇ ਦਰਸ਼ਨ ਕਰਨ ਆਉਂਦੇ ਹਨ।

PunjabKesari
ਦੱਸ ਦੇਈਏ ਕਿ ਅਮਿਤਾਭ ਬੱਚਨ ਦੀ ਫਿਲਮ 'ਬਦਲਾ' ਬਾਕਸ ਆਫਿਲ 'ਤੇ ਚੰਗੀ ਕਮਾਈ ਕਰ ਰਹੀ ਹੈ।

PunjabKesari
ਇਸ ਫਿਲਮ 'ਚ ਉਨ੍ਹਾਂ ਨਾਲ ਤਾਪਸੀ ਪੰਨੂ ਮੁੱਖ ਭੂਮਿਕਾ ਨਿਭਾ ਰਹੀ ਹੈ।

PunjabKesari
ਲੋਕਾਂ ਵੱਲੋਂ ਇਸ ਫਿਲਮ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
PunjabKesari

PunjabKesari

PunjabKesariਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News