ਅੱਜ ਲੁਧਿਆਣਾ ਪੁਲਸ ਸਾਹਮਣੇ ਪੇਸ਼ ਹੋਣਗੇ ਸਿੱਧੂ ਮੂਸੇਵਾਲਾ

1/24/2020 1:22:35 PM

ਲੁਧਿਆਣਾ (ਬਿਊਰੋ)- ਵਿਵਾਦਾਂ ਵਿਚ ਰਹਿਣ ਵਾਲੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਲੁਧਿਆਣਾ ਪੁਲਸ ਸਾਹਮਣੇ ਹੋਣਗੇ ਪੇਸ਼ ਹੋਣਗੇ। ਲੁਧਿਆਣਾ ਦੇ ਆਰਟੀਆਈ ਐਕਟੀਵੀਸਟ ਕੁਲਦੀਪ ਸਿੰਘ ਖਹਿਰਾ ਨੇ ਸਿੱਧੂ ਮੂਸੇਵਾਲਾ ਤੇ ਮਨਕੀਰਤ ਔਲਖ ਖਿਲਾਫ ਇਹ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਵਿਚ ਕਿਹਾ ਗਿਆ ਕਿ ਦੋਵਾਂ ਦੇ ਗੀਤ  ਹਥਿਆਰਾਂ ਨੂੰ ਪ੍ਰਮੋਟ ਕਰਦੇ ਹਨ।
PunjabKesari
ਜੋ ਕੀ ਪੰਜਾਬ ਦੀ ਯੂਥ ਨੂੰ ਗਲਤ ਸੰਦੇਸ਼ ਦਿੰਦਾ ਹੈ। ਇਸ ਸ਼ਿਕਾਇਤ ਤੋਂ ਬਾਅਦ ਲੁਧਿਆਣਾ ਦੀ ਪੁਲਸ ਨੇ ਦੋਵਾਂ ਗਾਇਕਾਂ ਨੂੰ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ ਤੇ ਅੱਜ ਸਿੱਧੂ ਮੂਸੇਵਾਲਾ ਲੁਧਿਆਣਾ ਪੁਲਸ ਸਾਹਮਣੇ ਪੇਸ਼ ਹੋਣਗੇ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News