ਸੋਸ਼ਲ ਮੀਡੀਆ ''ਤੇ ਵਾਇਰਲ ਹੋਇਆ ਸੋਨਾਕਸ਼ੀ ਦਾ ਡਾਂਸ ਵੀਡੀਓ

3/1/2019 10:24:42 AM

ਜਲੰਧਰ(ਬਿਊਰੋ)— ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਸੋਨਾਕਸ਼ੀ ਸਿਨਹਾ ਇਨ੍ਹੀਂ ਦਿਨੀਂ ਕਾਫੀ ਚਾਰਚਾ 'ਚ ਹੈ। ਅਜਿਹੇ 'ਚ ਸੋਨਾਕਸ਼ੀ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਅੱਗ ਦੀ ਤਰ੍ਹਾਂ ਵਾਇਰਲ ਹੋ ਰਿਹਾ ਹੈ। ਜਿਸ 'ਚ ਇਹ ਅਦਾਕਾਰਾ ਕਮਾਲ ਦੇ ਮੂਵਸ ਕਰਦੇ ਦਿਖਾਈ ਦੇ ਰਹੀ ਹੈ। ਇਸ ਵੀਡੀਓ ਨੂੰ ਸੋਨਾਕਸ਼ੀ ਸਿਨਹਾ ਨੇ ਆਪਣੇ ਸੋਸ਼ਲ ਅਕਾਊਂਟ 'ਤੇ ਸਾਂਝਾ ਕੀਤਾ ਹੈ। ਇਸ ਵੀਡੀਓ 'ਚ ਉਹ ਇਕ ਇੰਗਲਿਸ਼ ਗੀਤ 'ਤੇ ਡਾਂਸ ਕਰਦੇ ਦਿਖਾਈ ਦੇ ਰਹੀ ਹੈ। ਇਹ ਵੀਡੀਓ ਉਨ੍ਹਾਂ ਦੇ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

 
 
 
 
 
 
 
 
 
 
 
 
 
 

#Mungda link in bio. This is just some stuff we shot on the side 😝

A post shared by Sonakshi Sinha (@aslisona) on Feb 27, 2019 at 12:49am PST


ਇਹ ਵੀਡੀਓ ਹਾਲ ਹੀ 'ਚ ਰਿਲੀਜ਼ ਹੋਈ ਫਿਲਮ 'ਟੋਟਲ ਧਮਾਲ' 'ਚ 'ਮੂੰਗੜਾ' ਗੀਤ ਦੀ ਸ਼ੂਟਿੰਗ ਦੌਰਾਨ ਦਾ ਹੈ। ਫਿਲਮਾਂ ਦੀ ਗੱਲ ਕਰੀਏ ਤਾਂ ਸੋਨਾਕਸ਼ੀ ਸਿਨਹਾ ਬਹੁਤ ਜਲਦ ਸਲਮਾਨ ਖਾਨ ਨਾਲ ਆਪਣੀ ਅਗਲੀ ਫਿਲਮ 'ਦਬੰਗ 3' ਦੀ ਸ਼ੂਟਿੰਗ ਸ਼ੁਰੂ ਕਰਨ ਵਾਲੀ ਹੈ। ਉਥੇ ਹੀ ਇਸ ਦੇ ਨਾਲ ਹੀ ਉਹ ਆਲੀਆ ਭੱਟ ਨਾਲ 'ਕਲੰਕ' 'ਚ ਨਜ਼ਰ ਆਵੇਗੀ। ਇਸ ਸਾਲ ਸੋਨਾਕਸ਼ੀ ਦੀਆਂ ਕੁੱਲ 3 ਫਿਲਮਾਂ ਬਾਕਸ ਆਫਿਸ 'ਤੇ ਰਿਲੀਜ਼ ਹੋਣਗੀਆਂ।



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News