ਸੋਨਮ ਕਪੂਰ ਦੀ ਬਰਥਡੇ ਪਾਰਟੀ ''ਚ ਲੱਗਿਆ ਬਾਲੀਵੁੱਡ ਸਿਤਾਰਿਆਂ ਦਾ ਮੇਲਾ

6/10/2019 1:41:19 PM

ਮੁੰਬਈ(ਬਿਊਰੋ)- ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਨੇ 9 ਜੂਨ ਨੂੰ ਆਪਣਾ ਬਰਥਡੇ ਪਰਿਵਾਰ ਨਾਲ ਮਨਾਇਆ। ਇਸ ਦੌਰਾਨ ਸੋਨਮ ਨੇ ਇਕ ਪਾਰਟੀ ਦਾ ਆਯੋਜਨ ਵੀ ਕੀਤਾ। ਪਾਰਟੀ 'ਚ ਅਰਜੁਨ ਕਪੂਰ, ਮਲਾਇਕਾ ਅਰੌੜਾ, ਕਰਿਸ਼ਮਾ ਕਪੂਰ, ਕਰਨ ਜੌਹਰ, ਜਾਨਹਵੀ ਕਪੂਰ, ਖੁਸ਼ੀ ਕਪੂਰ ਸਮੇਤ ਕਈ ਬਾਲੀਵੁੱਡ ਸਿਤਾਰਿਆਂ ਨੇ ਸ਼ਿਰਕਤ ਕੀਤੀ।
PunjabKesari
ਹਾਲ 'ਚ ਇਸ ਪਾਰਟੀ ਦੀਆਂ ਅਣਦੇਖੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜੋ ਇੰਟਰਨੈੱਟ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਲੋਕਾਂ ਵੱਲੋਂ ਇਨ੍ਹਾਂ ਤਸਵੀਰਾਂ ਨੂੰ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ।
PunjabKesari
ਪਾਰਟੀ 'ਚ ਸੋਨਮ ਸਿਲਵਰ ਸਕਰਟ ਨਾਲ ਵਾਈਟ ਸ਼ਰਟ 'ਚ ਬੇਹੱਦ ਸਟਾਈਲਿਸ਼ ਨਜ਼ਰ ਆਈ। ਪਾਰਟੀ 'ਚ ਸੋਨਮ ਕਾਫੀ ਮਸਤੀ ਮੂਡ 'ਚ ਦਿਸੀ।
PunjabKesari
ਸੋਨਮ ਦੇ ਕੰਮ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਸੋਨਮ 'ਦਿ ਜੋਆ ਫੈਕਟਰ' ਫਿਲਮ ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਇਹ ਫਿਲਮ ਸਾਲ 20 ਸਤੰਬਰ ਨੂੰ ਰਿਲੀਜ਼ ਹੋਵੇਗੀ।
PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

 



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

manju bala

This news is Edited By manju bala

Related News