ਸੋਸ਼ਲ ਮੀਡੀਆ ''ਤੇ ਵਾਇਰਲ ਹੋਇਆ ਸੋਨਮ ਕਪੂਰ ''ਖੂਬਸੂਰਤ ਲੁੱਕ''

2/2/2019 11:02:12 AM

ਮੁੰਬਈ (ਬਿਊਰੋ) — ਬਾਲੀਵੁੱਡ ਦੀ ਹੌਟ ਅਦਾਕਾਰਾ ਸੋਨਮ ਕਪੂਰ ਦੀ ਸਟਾਰਰ ਫਿਲਮ 'ਏਕ ਲੜਕੀ ਕੋ ਦੇਖਾ ਤੋ ਐਸਾ ਲਗਾ' ਬੀਤੇ ਦਿਨੀਂ ਸਿਨੇਮਾਘਰਾਂ 'ਚ ਰਿਲੀਜ਼ ਹੋ ਚੁੱਕੀ ਹੈ। ਹਾਲ ਹੀ 'ਚ ਸੋਨਮ ਕਪੂਰ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।

PunjabKesari

ਉਸ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

PunjabKesari

ਇਨ੍ਹਾਂ ਤਸਵੀਰਾਂ ਸੋਨਮ ਵੱਖ-ਵੱਖ ਆਊਟਫਿੱਟ 'ਚ ਨਜ਼ਰ ਆ ਰਹੀ ਹੈ।

PunjabKesari

ਉਸ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

PunjabKesari
ਦੱਸ ਦਈਏ ਕਿ ਸੋਨਮ ਕਪੂਰ ਦੀਆਂ ਇਹ ਤਸਵੀਰਾਂ ਫਿਲਮ ਦੀ ਪ੍ਰਮੋਸ਼ਨ ਦੌਰਾਨ ਦੀਆਂ ਹਨ।

PunjabKesari

ਇਸ ਦੌਰਾਨ ਦੀਆਂ ਕੁਝ ਤਸਵੀਰਾਂ ਸੋਨਮ ਕਪੂਰ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ।

PunjabKesari

ਦੱਸ ਦਈਏ ਕਿ ਪਹਿਲੀ ਵਾਰ ਇਸ ਫਿਲਮ 'ਚ ਸੋਨਮ ਕਪੂਰ ਤੇ ਅਨਿਲ ਕਪੂਰ ਦੀ ਜੋੜੀ ਨਜ਼ਰ ਆ ਰਹੀ ਹੈ।

PunjabKesari

ਇਸ ਦੇ ਨਾਲ ਹੀ ਇਸ ਫਿਲਮ 'ਚ ਜੂਹੀ ਚਾਵਲਾ ਤੇ ਰਾਜਕੁਮਾਰ ਰਾਓ ਵੀ ਹੈ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News