ਸੋਨਮ ਕਪੂਰ ਨੇ ਪਰਿਵਾਰ ਅਤੇ ਦੋਸਤਾਂ ਨਾਲ ਮਨਾਇਆ ਜਨਮਦਿਨ

6/9/2019 7:47:13 PM

ਮੁੰਬਈ (ਬਿਊਰੋ) - ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਅੱਜ ਆਪਣਾ 34ਵਾਂ ਜਨਮਦਿਨ ਮਨਾ ਰਹੀ ਹੈ। ਮੁੰਬਈ ਦੇ ਇਕ ਰੈਸਟੋਰੈਂਟ 'ਚ ਉਨ੍ਹਾਂ ਨੇ ਪਰਿਵਾਰ ਅਤੇ ਨਜ਼ਦੀਕੀ ਦੋਸਤਾਂ ਨਾਲ ਆਪਣਾ ਜਨਮਦਿਨ ਸੈਲੀਬ੍ਰੇਟ ਕੀਤਾ।ਉਨ੍ਹਾਂ ਦੇ ਜਨਮਦਿਨ ਦੀ ਪਾਰਟੀ ਅੱਧੀ ਰਾਤ ਤੋਂ ਹੀ ਸ਼ੁਰੂ ਹੋ ਗਈ ਸੀ।

PunjabKesariਸੋਨਮ ਕਪੂਰ ਨੇ ਇਸ ਪਾਰਟੀ ਦੀਆਂ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਅਕਾਊਂਟਸ 'ਤੇ ਸਾਂਝੀਆਂ ਕੀਤੀਆਂ ਹਨ।ਇਸ ਪਾਰਟੀ 'ਚ ਸੋਨਮ ਦੇ ਪਤੀ ਆਨੰਦ ਆਹੂਜਾ, ਪਿਤਾ ਅਨਿਲ ਕਪੂਰ, ਭੈਣ ਰਿਆ ਕਪੂਰ, ਮਾਂ ਸੁਨੀਤਾ, ਅਨੁਪਮ ਖੇਰ ਅਤੇ ਸੋਨਮ ਦੇ ਖਾਸ ਦੋਸਤ ਸ਼ਾਮਲ ਸਨ। ਇਸ ਮੌਕੇ ਸੋਨਮ ਨੇ ਬਲੈਕ ਡਰੈੱਸ ਪਾਈ ਹੋਈ ਸੀ



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News