ਟੀ. ਵੀ. ਇਸ ਅਦਾਕਾਰਾ ਨੇ ਇੰਸਟਾਗ੍ਰਾਮ 'ਤੇ ਬਿਖੇਰੇ ਹੁਸਨ ਦੇ ਜਲਵੇ

12/30/2017 7:21:11 PM

ਮੁੰਬਈ— ਟੀ. ਵੀ. ਮਸ਼ਹੂਰ ਸੀਰੀਅਲ 'ਦੇਵੋ ਕੇ ਦੇਵ ਮਹਾਦੇਵ' 'ਚ ਪਾਰਵਤੀ ਦਾ ਕਿਰਦਾਰ ਨਿਭਾਉਣ ਵਾਲੀ ਸੋਨਾਰਿਕਾ ਭਦੌਰੀਆ ਨੇ ਇੰਸਟਾਗ੍ਰਾਮ 'ਤੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੋਨਾਰਿਕਾ ਦਾ ਬੋਲਡ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਤੋਂ ਪਹਿਲਾਂ ਵੀ ਸੋਨਾਰਿਕਾ ਨੇ ਕਈ ਵਾਰ ਆਪਣੀਆਂ ਹੌਟ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ।

PunjabKesari
ਸੋਨਾਰਿਕਾ ਸੋਸ਼ਲ ਮੀਡੀਆ ਪਲੇਟ ਫਾਰਮ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਹਮੇਸ਼ਾ ਆਪਣੇ ਫੈਨਜ਼ ਲਈ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਤੋਂ ਇਲਾਵਾ ਇਹ ਵੀ ਖਬਰਾਂ ਆ ਰਹੀਆਂ ਹਨ ਕਿ ਸੋਨਾਰਿਕਾ ਸੋਨੀ ਟੀ. ਵੀ. 'ਤੇ ਇਕ ਇਤਿਹਾਸਿਕ ਸੀਰੀਅਲ ਨਾਲ ਛੋਟੇ ਪਰਦੇ 'ਤੇ ਵਾਪਸੀ ਕਰਨ ਜਾ ਰਹੀ ਹੈ।

PunjabKesari
ਬੀਤੇ ਦਿਨੀਂ ਵੀ ਸੋਨਾਰਿਕਾ ਛੁਟੀਆਂ ਮਨਾਉਣ ਬਾਹਰ ਗਈ ਹੋਈ ਸੀ ਅਤੇ ਉਨ੍ਹਾਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਸਨ ਜਿਨ੍ਹਾਂ ਨੂੰ ਸੋਸ਼ਲ ਮੀਡੀਆਂ 'ਤੇ ਪੋਸਟ ਕਰਨ ਤੋਂ ਬਾਅਦ ਕਾਫੀ ਵਾਇਰਲ ਹੋਈਆਂ ਸਨ।

PunjabKesariPunjabKesariPunjabKesariPunjabKesariPunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News