ਨੰਨ੍ਹੀ ਪਰੀ ਨਾਲ ਦਿਸੀ ਸੁਰਵੀਨ ਚਾਵਲਾ, ਤਸਵੀਰਾਂ ਵਾਇਰਲ

4/22/2019 11:52:14 AM

ਜਲੰਧਰ ਬਿਊਰੋ) : ਪੰਜਾਬੀ ਫਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਸੁਰਵੀਨ ਚਾਵਲਾ ਬੀਤੇ ਕੁਝ ਦਿਨ ਪਹਿਲਾਂ ਨੰਨ੍ਹੀ ਪਰੀ ਨੂੰ ਜਨਮ ਦਿੱਤਾ। ਬੀਤੇ ਸ਼ਾਮ ਉਸ ਨੂੰ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ, ਜਿਸ ਤੋਂ ਬਾਅਦ ਉਸ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ।

PunjabKesari

ਦੱਸ ਦਈਏ ਕਿ ਇਨ੍ਹਾਂ ਤਸਵੀਰਾਂ 'ਚ ਸੁਰਵੀਨ ਚਾਵਲਾ ਆਪਣੀ ਨੰਨ੍ਹੀ ਪਰੀ ਨੂੰ ਗੋਦ 'ਚ ਚੁੱਕੀ ਨਜ਼ਰ ਆ ਰਹੀ ਹੈ। ਇਸ ਤਸਵੀਰ 'ਚ ਸੁਰਵੀਨ ਆਪਣੀ ਬੱਚੀ ਨਾਲ ਬੇਹੱਦ ਖੁਸ਼ ਨਜ਼ਰ ਆ ਰਹੀ ਹੈ।

PunjabKesari

ਇਸ ਤਸਵੀਰ 'ਚ ਸੁਰਵੀਨ ਚਾਵਲਾ ਨਾਲ ਉਨ੍ਹਾਂ ਦੇ ਪਤੀ ਅਕਸ਼ੈ ਵੀ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਸੁਰਵੀਨ ਚਾਵਲਾ ਨੇ ਆਪਣੀ ਨੰਨ੍ਹੀ ਪਰੀ ਦਾ ਨਾਂ ਈਵਾ ਰੱਖਿਆ ਹੈ।

PunjabKesari
ਦੱਸਣਯੋਗ ਹੈ ਕਿ ਬੇਟੀ ਦੇ ਜਨਮ ਤੋਂ ਬਾਅਦ ਸੁਰਵੀਨ ਚਾਵਲਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ।

PunjabKesari

ਬੇਟੀ ਦੇ ਜਨਮ ਨੂੰ ਲੈ ਕੇ ਸੁਰਵੀਨ ਨੇ ਲਿਖਿਆ ਹੈ 'ਇਸ ਭਾਵਨਾ ਨੂੰ ਸ਼ਬਦਾਂ 'ਚ ਬਿਆਨ ਨਹੀਂ ਕੀਤਾ ਜਾ ਸਕਦਾ, ਇਸ ਨੂੰ ਸਿਰਫ ਮਹਿਸੂਸ ਕੀਤਾ ਜਾ ਸਕਦਾ ਹੈ।''
PunjabKesari

PunjabKesari



ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Related News